Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਜੰਮੂ ਕਸ਼ਮੀਰ ਤੇ ਹਰਿਆਣਾ ਵਿਖੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਬਕਾਰੀ ਵਿਭਾਗ ਨੂੰ ਨਾਕਾਬੰਦੀ ਕਰਨ ਦੀ ਹਦਾਇਤ ਜਾਰੀ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 10 Sep 2024

Last updated on: Sep 10, 2024, 00:00 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਅੱਜ ਜੰਮੂ ਕਸ਼ਮੀਰ ਤੇ ਹਰਿਆਣਾ ਵਿਖੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਬਕਾਰੀ ਵਿਭਾਗ ਨੂੰ ਨਾਕਾਬੰਦੀ ਕਰਨ ਦੀ ਹਦਾਇਤ ਜਾਰੀ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਬਕਾਰੀ ਵਿਭਾਗ ਮੌਡਲਿੰਗ ਪਲਾਂਟਸ, ਹੋਲ ਸੇਲਰ ਅਤੇ ਰਿਟੇਲਰਾਂ ਨੂੰ ਨਾਲ ਮੀਟਿੰਗ ਕਰਕੇ ਸਖਤ ਹਦਾਇਤਾਂ ਜਾਰੀ ਕਰੇਗੀ ਕਿ ਗੁਆਂਢੀ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸੇ ਵੀ ਪੱਧਰ ਉਤੇ ਕੋਈ ਅਣਗਿਹਲੀ ਨਾ ਕੀਤੀ ਜਾਵੇ ਅਤੇ ਜੇਕਰ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਦੀ ਕੋਈ ਸਪਲਾਈ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਖਾਸ ਤੌਰ ਉਤੇ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਬਣਾਉਣ ਅਤੇ ਸਪਲਾਈ ਕਰਨ ਵਾਲਿਆਂ ਵਿਰੁੱਧ ਮੁਹਿੰਮ ਚਲਾਉਣ ਦੀ ਵੀ ਹਦਾਇਤ ਜਾਰੀ ਕੀਤੀ ਅਤੇ ਸ਼ਰਾਬ ਦੇ ਗੈਰ ਕਾਨੂੰਨੀ ਕਾਰੋਬਾਰ ਦੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੀ ਨਿਗਰਾਨੀ ਕਰਨ ਬਾਰੇ ਵੀ ਕਿਹਾ। ਇਸ ਮੀਟਿੰਗ ਵਿਚ ਐਸ.ਪੀ. ਰੁਪਿੰਦਰ ਕੌਰ ਸਰਾਂ, ਈ.ਟੀ.ਓ ਅਬਕਾਰੀ ਵਿਭਾਗ ਸ਼ੇਖਰ ਕੁਮਾਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD