Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਹੀ ਸੇਵਾ ਪੱਖਵਾੜਾ - ਡਾ.ਸੇਨੂੰ ਦੁੱਗਲ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 11 Sep 2024

Last updated on: Sep 11, 2024, 00:00 IST

ਹਰ ਸਾਲ ਦੀ ਤਰਾਂ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਸਵੱਛਤਾ ਪੱਖਵਾੜਾ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹੇ ਤੇ ਡਿਪਟੀ ਕਮਿਸ਼ਨਰ ਡਾ  ਸੇਨੂ ਦੁੱਗਲ ਨੇ ਦਿੱਤੀ। ਇਸ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਇਸ ਵਾਰ ਦੇ ਸਵੱਛਤਾ ਪੱਖਵਾੜੇ ਦਾ ਥੀਮ ਸੁਭਾਅ ਸਵੱਛਤਾ ਸੰਸਕਾਰ ਸਵਛਤਾ ਹੈ। 

ਉਹਨਾਂ ਆਖਿਆ ਕਿ ਇਸ ਸਵੱਛਤਾ ਹੀ ਸੇਵਾ ਪੱਖਵਾੜੇ ਦੌਰਾਨ ਸਵੱਛਤਾ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸਾਹਿਤ ਕੀਤਾ ਜਾਵੇਗਾ ਅਤੇ ਵਿਸ਼ੇਸ਼ ਤੌਰ ਤੇ ਸਫਾਈ ਮੁਹਿੰਮਾਂ ਚਲਾਉਣ ਦੇ ਨਾਲ ਨਾਲ ਲੋਕਾਂ ਵਿੱਚ ਸਵੱਛਤਾ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਤੇ ਉਨਾਂ ਦੇ ਸਵੱਛਤਾ ਪ੍ਰਤੀ ਸੁਭਾਓ ਵਿੱਚ ਬਦਲਾਅ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨਾਂ ਨੇ ਆਖਿਆ ਕਿ ਇਸ ਦੌਰਾਨ ਸਫਾਈ ਮਿੱਤਰ ਸੁਰੱਖਿਆ ਕੈਂਪ ਵੀ ਲਗਾਏ ਜਾਣਗੇ, ਜਿੱਥੇ ਸਫਾਈ ਕਰਮਚਾਰੀਆਂ ਦੀ ਭਲਾਈ ਨਾਲ ਸੰਬੰਧਿਤ ਸੇਵਾਵਾਂ ਉਨਾਂ ਨੂੰ ਦਿੱਤੀਆਂ ਜਾਣਗੀਆਂ। 

ਉਹਨਾਂ ਨੇ ਪਿੰਡਾਂ ਅਤੇ ਸ਼ਹਿਰਾਂ ਦਾ ਕੰਮ ਦੇਖ ਰਹੀਆਂ ਨਗਰ ਕੌਂਸਲਾਂ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵਿਆਪਕ ਰੂਪ ਰੇਖਾ ਤਿਆਰ ਕਰਕੇ ਉਸੇ ਅਨੁਸਾਰ ਜਿਲ੍ਹੇ ਭਰ ਵਿੱਚ ਗਤੀਵਿਧੀਆਂ ਕਰਾਈਆਂ ਜਾਣ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਵੱਛਤਾ ਪਖਵਾੜੇ ਵਿੱਚ ਵੱਧ ਚੜ ਕੇ ਭਾਗ ਲੈਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ। 

ਬੈਠਕ ਵਿੱਚ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਅਤੇ ਗੁਰਦਾਸ ਸਿੰਘ ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD