Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮੈਡੀਕਲ ਕੈਂਪ, ਖੂਨਦਾਨ ਕੈਂਪ ਤੇ ਡਾਇਬਟੀਜ ਚੈੱਕਅੱਪ ਕੈਂਪ ਲਗਾਇਆ

Blood Camp, Blood Donation Camp, Lions Club Batala Muskan, Batala

Web Admin

Web Admin

5 Dariya News

ਬਟਾਲਾ , 11 Sep 2024

Last updated on: Sep 11, 2024, 00:00 IST

ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਈ.ਐਮ.ਸੀ. ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ, ਖੂਨਦਾਨ ਕੈਂਪ ਤੇ ਡਾਇਬਟੀਜ ਚੈੱਕਅੱਪ ਕੈਂਪ ਲਗਾਇਆ ਗਿਆ।ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਮੁਫ਼ਤ ਦਵਾਈਆਂ ਵੰਡੀਆਂ ਗਈਆਂ। 

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਡ੍ਰਿਸ਼ਟਿਕ 321 ਦੇ ਗਵਰਨਰ ਲਾਇਨ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਵਿੱਚ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਥਾਨਕ ਸਮਾਧ ਰੋਡ ਵਿਖੇ ਮੈਡੀਕਲ ਕੈਂਪ, ਖੂਨਦਾਨ ਕੈਂਪ ਤੇ ਡਾਇਬਟੀਜ ਚੈੱਕਅੱਪ ਕੈਂਪ ਲਗਾਇਆ ਗਿਆ ਗਿਆ ਜਿਸ ਵਿੱਚ ਡ੍ਰਿਸ਼ਟਿਕ 321 ਡੀ ਦੇ ਵੀ.ਡੀ.ਜੀ. 1 ਲਾਇਨ ਵੀ.ਐਮ. ਗੋਇਲ, ਵੀ.ਡੀ.ਜੀ. 2 ਲਾਇਨ ਜੀ.ਐਸ. ਭਾਟੀਆ ਤੇ ਰੀਜੀਨ ਚੇਅਰਮੈਨ ਯੋਗੇਸ਼ ਬੇਰੀ ਵੱਲੋਂ ਪਹੁੰਚ ਕੇ ਲਾਇਨ ਮੈਂਬਰਾਂ ਦੀ ਹੌਸਲਾ ਅਫ਼ਜਾਈ ਕੀਤੀ। 

ਇਸ ਮੌਕੇ ਲਾਇਨ ਵੀ.ਐਮ. ਗੋਇਲ ਵੱਲੋਂ ਕਲੱਬ ਮੁਸਕਾਨ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਮੇਂ -ਸਮੇਂ ਤੇ ਵੱਡੇ ਪੱਧਰ ਤੇ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਲਗਾਏ ਮੈਡੀਕਲ ਕੈਂਪਾਂ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਦਾ ਵਾਅਦਾ ਕੀਤਾ। 

ਇਸ ਮੌਕੇ ਵੀ.ਡੀ.ਜੀ. 2 ਲਾਇਨ ਜੀ.ਐਸ. ਭਾਟੀਆ ਨੇ ਕਿਹਾ ਕਿ ਲਾਈਨਜ ਕਲੱਬ ਵੱਲੋਂ ਲਗਾਏ ਇਸ ਮੈਡੀਕਲ ਕੈਂਪ ਵਿੱਚ ਵੱਡੇ ਪੱਧਰ ਤੇ ਮਰੀਜਾਂ ਨੇ ਲਾਭ ਪ੍ਰਾਪਤ ਕੀਤਾ ਹੈ ਜੋ ਕਿ ਸਮਾਜ ਸੇਵਾ ਵਿੱਚ ਚੰਗੀ ਪਹਿਲ ਹੈ। ਉਨ੍ਹਾਂ ਕਲੱਬ ਦੇ ਮੈਂਬਰਾਂ ਨੂੰ ਇਸ ਮੈਡੀਕਲ ਕੈਂਪ ਦੀ ਸਫ਼ਲਤਾ ਲਈ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ। 

ਇਸ ਮੌਕੇ ਰੀਜੀਨ ਚੇਅਰਮੈਨ ਯੋਗੇਸ਼ ਬੇਰੀ ਵੱਲੋਂ ਲਗਾਏ ਮੈਡੀਕਲ ਕੰਮ ਵਿੱਚ ਪਹੁੰਚ ਕੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਨੌਜਵਾਨਾਂ ਵੱਲੋਂ 15 ਯੂਨਿਟ ਖੂਨਦਾਨ ਕੀਤੇ ਗਏ।ਇਸ ਦੌਰਾਨ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਸਮਾਜ ਭਲਾਈ ਦੇ ਪ੍ਰੋਜੈਕਟ ਜਾਰੀ ਰੱਖਣਗੇ।

ਇਸ ਮੌਕੇ ਵਾਇਸ ਰੀਜਿਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ, ਜ਼ੋਨ ਚੇਅਰਮੈਨ ਨਰੇਸ਼ ਲੁਥਰਾ , ਲਾਇਨ ਜਸਵੰਤ ਪਠਾਣੀਆਂ , ਲਾਇਨ ਪ੍ਰਦੀਪ ਸਿੰਘ ਚੀਮਾ, ਲਾਇਨ ਭਾਰਤ ਭੂਸ਼ਨ , ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਦਵਿੰਦਰ ਸਿੰਘ ਕਾਹਲੋਂ, ਲਾਇਨ ਪਰਵਿੰਦਰ ਸਿੰਘ ਗੋਰਾਇਆ , ਲਾਇਨ ਗੁਰਸ਼ਰਨ ਸਿੰਘ, ਲਾਇਨ ਬਲਕਾਰ ਸਿੰਘ , ਲਾਇਨ ਗੋਬਿੰਦ ਸੈਣੀ, ਲਾਇਨ ਸ਼ੁਸ਼ੀਲ ਮਹਾਜਨ , ਲਾਇਨ ਅਨੂਪ ਸਿੰਘ ਮਾਂਗਟ , ਲਾਇਨ ਸਰਬਜੀਤ ਸਿੰਘ , ਲਾਇਨ ਸਰਬਜੀਤ ਸਿੰਘ ਚੱਠਾ,ਲਾਇਨ ਸੰਦੀਪ, ਲਾਇਨ ਜਸਪਿੰਦਰ ਸਿੰਘ ਗੋਲਡੀ, ਲਾਇਨ ਪਰਦੀਪ ਸਿੰਘ ਚੀਮਾ ,ਡਾ. ਸੁਰਿੰਦਰਜੀਤ ਸਿੰਘ ਲਾਇਨ ਵਰਿੰਦਰ ਅਸ਼ਟ , ਲਾਇਨ ਸ਼ਸ਼ੀਪਾਲ ਢੱਲ, ਮੈਡੀਕਲ ਟੀਮ ਤੋਂ ਡਾ. ਨੇਹਾ ਨਾਰੰਗ, ਡਾ. ਗਗਨਦੀਪ ਕੌਰ ਫਾਰਮਸਿਸਟ , ਨਰਸਿੰਗ ਸਟਾਫ ਟੀਨਾ, ਕੋਮਲ ਸੈਣੀ, ਸਾਗਰ ਪੀ.ਆਰ.ਓ. , ਸੰਦੀਪ ਕੌਰ, ਵਿਜੇ ਕੁਮਾਰ, ਸਿਮਰਜੀਤ ਕੌਰ, ਅਰਸ਼ਦੀਪ ਸਿੰਘ,ਆਦਿ ਹਾਜ਼ਰ ਸਨ।

 

Tags: Blood Camp , Blood Donation Camp , Lions Club Batala Muskan , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD