Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Faridkot Police, Faridkot

5 Dariya News

5 Dariya News

5 Dariya News

ਫ਼ਰੀਦਕੋਟ , 11 Sep 2024

Last updated on: Sep 11, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ। 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ 'ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 

ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD