Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਵੱਡਾ ਯੋਗਦਾਨ ਪਾਉਣ ਅਧਿਆਪਕ : ਨਵਜੋਤ ਪਾਲ ਸਿੰਘ ਰੰਧਾਵਾ

ਪਰਹਾਰੀ ਅਤੇ ਨਸ਼ਾ ਮੁਕਤ ਕਲੱਬਾਂ ਦੇ ਇੰਚਾਰਜਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸੈਮੀਨਾਰ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਨਵਾਂਸ਼ਹਿਰ , 11 Sep 2024

Last updated on: Sep 11, 2024, 00:00 IST

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕਾਹਮਾ ਵਿਖੇ ਸਿੱਖਿਆ ਵਿਭਾਗ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪਰਹਾਰੀ ਅਤੇ ਨਸ਼ਾ ਮੁਕਤ ਕਲੱਬਾਂ ਦੇ ਇੰਚਾਰਜਾਂ ਦਾ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚੋਂ

ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਅਧਿਆਪਕਾਂ ਨੂੰ ਬਹੁਤ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਬੇਹੱਦ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਮਾਜ ਦਾ ਹਰ ਵਰਗ ਮਿਲ ਕੇ ਇਸ ਵਿਚ ਸਹਿਯੋਗ ਕਰੇ। 

ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਮੁਹਿੰਮ ਵਿਚ ਵੱਡੀ ਭੂਮਿਕਾ ਨਿਭਾਅ ਸਕਦੇ ਹਨ। ਇਸ ਮੌਕੇ ਉਨ੍ਹਾਂ 'ਇਨਕਲਾਬ ਵਾਰੀਅਰ' ਕਿਤਾਬਚਾ ਜਾਰੀ ਕੀਤਾ ਅਤੇ ਸਕੂਲ ਦੇ ਵਿਹੜੇ ਵਿਚ ਬੂਟਾ ਵੀ ਲਗਾਇਆ। ਇਸ ਸਮੇਂ ਉਨ੍ਹਾਂ ਨਾਲ ਗੁੱਡ ਗਵਰਨੈਂਸ ਫੈਲੋ ਅਸ਼ਮਤਾ ਪਰਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਅਮਰਜੀਤ ਖੱਟਕੜ, ਜ਼ਿਲ੍ਹਾ ਨੋਡਲ ਅਫਸਰ ਬਲਦੀਸ਼ ਲਾਲ, ਪ੍ਰਿੰਸੀਪਲ ਹਿਤੇਸ਼ ਸਹਿਗਲ, ਸਟੇਟ ਅਵਾਰਡੀ ਅਧਿਆਪਕ ਅਜੇ ਕੁਮਾਰ ਤੇ ਹੋਰ ਮੌਜੂਦ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD