Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

Judiciary, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Sep 2024

Last updated on: Sep 11, 2024, 00:00 IST

ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸੀਨੀਅਰ ਸਕੈਂਡਰੀ ਸਕੂਲ, ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਵਿਚ ਜਿਲ੍ਹਾਂ ਕਚਿਰਹੀ ਸ੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਜੂਡੀਸ਼ੀਅਲ ਅਫਸਰਾਂ ਵਲੋਂ ਇੱਕ-ਇੱਕ ਪੇੜ ਮਾਂ ਦੇ ਨਾਮ   ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ।

ਜਿਨ੍ਹਾਂ ਵਿਚ ਸ੍ਰੀਮਤੀ ਅਮਿਤਾ ਸਿੰਘ, ਮਿਸ. ਗਿਰੀਸ਼ ਵਧੀਕ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, ਸ੍ਰੀ ਅਮਰੀਸ਼ ਕੁਮਾਰ ਸਿਵਲ ਜੱਜ ਸੀਨੀਅਰ ਡਵੀਜ਼ਨ, ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਨੀਰਜ ਕੁਮਾਰ ਸਿੰਗਲਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਮਿਸ. ਗੁਰਪ੍ਰੀਤ ਕੌਰ ਜੇ.ਐਮ.ਆਈ.ਸੀ. ਤੇ ਦੋ ਨਵ-ਨਿਯੁਕਤ ਜੂਡੀਸ਼ੀਅਲ ਅਫਸਰ ਸਾਹਿਬਾਨ ਨੇ ਵੀ ਭਾਗ ਲਿਆ। ਉਸ ਉਪਰੰਤ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਦੇ ਵਿਦਿਆਰਥੀਆਂ ਵਲੋਂ ਇਕ ਨਸ਼ਾ ਵਿਰੋਧੀ ਰੈਲੀ ਤਿਆਰ ਕੀਤੀ ਗਈ, ਇਸ ਰੈਲੀ ਨੂੰ ਜਿਲ੍ਹਾਂ ਅਤੇ ਸ਼ੈਸ਼ਨ ਜੱਜ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਬੱਚਿਆਂ ਵਲੋਂ ਵੱਖ-ਵੱਖ ਗਲੀਆਂ ਅਤੇ ਬਜਾਰਾਂ ਵਿਚੋਂ ਹੁੰਦੇ ਹੋਏ ਆਮ ਲੋਕਾਂ ਨੂੰ ਨਸ਼ਿਆਂ ਬਾਰੇ ਸੁਚੇਤ ਕਰ ਰਹੇ ਸਨ। ਮਾਨਯੋਗ ਜੱਜ ਸਾਹਿਬ ਵਲੋਂ ਅੱਜ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਇਕ ਪੈਫਲੈਟ ਵੀ ਜਾਰੀ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਸ੍ਰੀ ਹਰਮੀਤ ਸਿੰਘ ਬੇਦੀ ਕੌਡੀਨੇਟਰ ਲੀਗਲ ਲੀਟਰੇਸੀ ਕਲੱਬ ਦੇ ਇੰਚਾਰਜ ਅਤੇ ਸ੍ਰੀ ਇਕਬਾਲ ਸਿੰਘ ਪ੍ਰਿੰਸੀਪਲ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵੀ ਨਾਲ ਹਾਜਰ ਸਨ।                        

ਇਸ ਤੋਂ ਇਲਾਵਾ ਸਕੂਲ ਦੇ ਸਟਾਫ ਵਲੋਂ  ਵੀ ਬਹੁਤ ਵਧੀਆ ਪ੍ਰੋਗਰਾਮ ਤਿਆਰ ਕੀਤਾ ਗਿਆ ਸੀ। ਇਸ ਮੌਕੇ ਦੱਸਿਆ ਕਿ  14 ਸਤੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਰੈਲੀ ਕੱਢੀ ਗਈ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਚਾਹੁੰਦਾ ਹੈ ਸਬੰਧਤ ਅਦਾਲਤ ਅਤੇ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦਸਿਆ ਜਾਵੇ। ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਟੋਲ ਫ੍ਰੀ ਤੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।  

 

Tags: Judiciary , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD