Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਏਜੀਏ ਹੈਰੀਟੇਜ ਕਲੱਬ ਦੀ ਨਵੀਂ ਚੁਣੀ ਗਈ ਬਾਡੀ ਨਾਲ ਕੀਤੀ ਮੀਟਿੰਗ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 12 Sep 2024

Last updated on: Sep 12, 2024, 00:00 IST

ਏਜੀਏ ਹੈਰੀਟੇਜ ਕਲੱਬ ਦੀ ਨਵੀਂ ਚੁਣੀ ਗਈ ਬਾਡੀ ਦੀ ਪਹਿਲੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਡੀ.ਸੀ.ਦਫ਼ਤਰ ਵਿਖੇ ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ- ਕਮ- ਪ੍ਰਧਾਨ ਏ.ਜੀ.ਏ ਹੈਰੀਟੇਜ ਕਲੱਬ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨ –ਕਮ- ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਨਵਨਿਯੁਕਤ ਬਾਡੀ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਆਸ ਪ੍ਰਗਟਾਈ ਕਿ ਕਮੇਟੀ ਦੇ ਸਾਰੇ ਮੈਂਬਰ ਕਲੱਬ ਦੀ ਬਿਹਤਰੀ ਲਈ ਕੰਮ ਕਰਨਗੇ ਅਤੇ ਇਹ ਕਲੱਬ  ਜਿਲ੍ਹੇ ਦਾ ਨੰਬਰ ਇਕ ਦਾ ਦਰਜ਼ਾ ਪ੍ਰਾਪਤ ਕਰੇਗਾ। ਸ੍ਰੀ ਥੋਰੀ ਨੇ ਨਵੀਂ ਚੁਣੀ ਗਈ ਬਾਡੀ ਦੇ ਮੈਂਬਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਿਲ੍ਹਾ ਪ੍ਰਸ਼ਾਸਨ ਏਜੀਏ ਕਲੱਬ ਨੂੰ ਹਰ ਕਿਸਮ ਦਾ ਸਹਿਯੋਗ ਦੇਵੇਗਾ। 

ਸ੍ਰੀ ਵਿਜੇ ਢੀਂਗਰਾ ਮੀਤ ਪ੍ਰਧਾਨ, ਸ. ਸੰਜੀਵ ਪੁਰੀ ਸੰਯੁਕਤ ਸਕੱਤਰ, ਸ਼੍ਰੀ ਜਤਿੰਦਰ ਵਾਂਸੀਲ ਵਿੱਤ ਸਕੱਤਰ ਅਤੇ ਹੋਰ ਕਾਰਜਕਾਰੀ ਮੈਂਬਰਾਂ ਨੇ ਕਲੱਬ ਦੇ ਪ੍ਰਧਾਨ ਅਤੇ ਮਾਨਯੋਗ ਸਕੱਤਰ ਨੂੰ ਭਰੋਸਾ ਦਿੱਤਾ ਕਿ ਉਹ ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ –ਕਮ- ਪ੍ਰਧਾਨ, ਸ੍ਰੀ ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.ਓ., ਅੰਮ੍ਰਿਤਸਰ ਕਮ ਮਾਨਯੋਗ ਸਕੱਤਰ ਦੀ ਸਰਪ੍ਰਸਤੀ ਹੇਠ ਮਿਲ ਕੇ ਕੰਮ ਕਰਨਗੇ। ਇਸ ਮੌਕੇ ਕਾਰਜਕਾਰਨੀ ਮੈਂਬਰ ਸ.ਕੁਲਦੀਪ ਸਿੰਘ ਖੁਰਾਣਾ, ਸ਼੍ਰੀ ਅਮਿਤ ਗਾਬਾ, ਸ਼੍ਰੀ ਸੁਮਿਤ ਅਰੋੜਾ, ਸ਼੍ਰੀ ਵਿਜੇ ਭੰਡਾਰੀ ਅਤੇ ਸ਼੍ਰੀ ਅਜੈ ਕੁਮਾਰ ਅਤੇ ਕਲੱਬ ਦੇ ਐਸ.ਟੀ.ਐਸ.ਰਾਜਾ ਐਡਮਿਨ ਅਧਿਕਾਰੀ ਵੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD