Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਿਸਾਨ ‘ਵਾਤਾਵਰਨ ਦੇ ਰਾਖੇ ’ ਵਜੋਂ ਮੋਹਰੀ ਭੂਮਿਕਾ ਨਿਭਾਉਣ - ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ

ਡਿਪਟੀ ਕਮਿਸ਼ਨਰ ਵਲੋਂ ‘ਹਾਟ ਸਪੋਟ ’ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਕੀਤੀ ਮੀਟਿੰਗ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 12 Sep 2024

Last updated on: Sep 12, 2024, 00:00 IST

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਯੋਗ ਨਿਪਟਾਰੇ ਲਈ ਸਮੂਹ ਕਿਸਾਨਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਬਸਿਡੀ ਉੱਪਰ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦਾ ਯੋਗ ਇਸਤੇਮਾਲ ਯਕੀਨੀ ਬਣਾਇਆ ਜਾਵੇ। ਅੱਜ ਬਟਾਲਾ ਤਹਿਸੀਲ ਦੇ ਪਿੰਡਾਂ ਚੌਧਰੀਵਾਲ, ਐਨੇਕੋਟ ਤੇ ਬੱਦੋਵਾਲ ਵਿਖੇ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਖਾਸਕਰਕੇ ਪਿਛਲੇ ਸਾਲ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਗੱਲ ਕਰਕੇ, ਉਨ੍ਹਾਂ ਕੋਲੋ ਅੱਗ ਲਗਾਉਣ ਦੇ ਕਾਰਨਾਂ ਦੀ ਜਾਣਕਾਰੀ ਲਈ। 

ਕਿਸਾਨਾਂ ਦੱਸਿਆ ਕਿ ਕੋ-ਆਪਰੇਟਿਵ ਸੁਸਾਇਟੀ ਅਤੇ ਖੇਤੀ ਮਸ਼ੀਨਰੀ ਦੇ ਸਾਧਨ ਮੁਹੱਈਆ ਹੋ ਜਾਣ ਨਾਲ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਇਥੇ ਆਉਣ ਦਾ ਮਕਸਦ ਇਹੀ ਹੈ ਕਿ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾਣ।  ਉਨਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾ ਨੂੰ ਸੁਪਰਸੀਡਰ, ਬੇਲਰ ਸਮੇਤ ਲੋੜੀਦੇ ਖੇਤੀ ਸਾਧਨ ਮੁਹੱਈਆ ਕਰਵਾਏ ਜਾਣਗੇ। 

ਉਨ੍ਹਾਂ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋ-ਆਪਰੇਟਿਵ ਸੁਸਾਇਟੀ ਖੋਲਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਤਾਂ ਜੋ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਖਰੀਦਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD