Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਗੋਇੰਦਵਾਲ ਸਾਹਿਬ (ਤਰਨ ਤਾਰਨ) , 12 Sep 2024

Last updated on: Sep 12, 2024, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ ਕਰਦਿਆਂ ਨਿਰੀਖਣ ਕੀਤਾ ਗਿਆ।ਇਸ ਮੌਕੇ ਜੇਲ੍ਹ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ ਵੱਲੋਂ ਗੋਇੰਦਵਾਲ ਜੇਲ੍ਹ ਪਹੁੰਚਣ ਉਪਰੰਤ ਹਵਾਲਾਤੀਆਂ ਤੇ ਕੈਦੀਆਂ ਦੀਆਂ ਬੈਰਕਾਂ, ਖਾਣਾ ਮੁਹੱਈਆ ਕਰਵਾਉਣ ਲਈ ਬਣੀ ਰਸੋਈ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਬੈਰਕਾਂ ਦਾ ਦੌਰਾ ਕਰਕੇ ਹਵਾਲਾਤੀਆਂ ਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਜੇਲ੍ਹ ਦੇ ਸੁਪਰਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿੱਚ ਜਾ ਕੇ ਉਹਨਾਂ ਦੇ ਰਹਿਣ ਸਹਿਣ ਦੀ ਸਾਫ਼-ਸਫ਼ਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈੱਕ ਕੀਤੀ ਅਤੇ ਉਥੋਂ ਦੀ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ।

ਇਸ ਮੌਕੇ ਉਹਨਾਂ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਦੌਰਾ ਕਰਦਿਆਂ ਵੱਖ-ਵੱਖ ਬਿਮਾਰੀਆਂ ਨਾਲ ਪੀੜ੍ਹਤ ਹਵਾਲਾਤੀਆਂ ਅਤੇ ਕੈਦੀਆਂ ਦਾ ਸੰਭਵ ਇਲਾਜ ਕਰਵਾਉਣ ਲਈ ਜੇਲ੍ਹ ਪ੍ਰਸ਼ਾਸਨ ਅਤੇ ਜੇਲ੍ਹ ਵਿੱਚ ਤੈਨਾਤ ਡਾਕਟਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਉਹਨਾਂ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ-ਸਮੇਂ ਤੇ ਸੈਨੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਯਕੀਨੀ ਬਣਾਈ ਜਾਵੇ।      

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD