Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

Harpreet Singh, Greater Ludhiana Area Development Authority, GLADA, Ludhiana

Web Admin

Web Admin

5 Dariya News

ਲੁਧਿਆਣਾ , 16 Sep 2024

Last updated on: Sep 16, 2024, 00:00 IST

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ। ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਤਵੱਜੋਂ ਦੇਣਗੇ।

ਮੁੱਖ ਪ੍ਰਸ਼ਾਸ਼ਕ, ਗਲਾਡਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ 'ਤੇ ਨਕੇਲ ਕੱਸੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਅਜਿਹੀਆਂ ਕਲੋਨੀਆਂ ਦੀ ਰੋਕਥਾਮ ਲਈ ਵੀ ਸਖਤ ਚੌਕਸੀ ਰੱਖੇਗਾ ਅਤੇ ਗਲਾਡਾ ਦੇ ਅਧਿਕਾਰਤ ਖੇਤਰ ਵਿੱਚ ਉਸਾਰੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਲੋਨੀ ਜਾਂ ਇਮਾਰਤ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

 

Tags: Harpreet Singh , Greater Ludhiana Area Development Authority , GLADA , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD