Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੁਭਾਅ ਸਵੱਛਤਾ ਸੰਸਕਾਰ ਸਵੱਛਤਾ ਅਧੀਨ ਸਵੱਛਤਾ ਹੀ ਸੇਵਾ-2024 ਖਪਵਾੜੇ ਦਾ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਿਲ੍ਹੇ ਅੰਦਰ ਕੀਤਾ ਸੁਭਅਰੰਭ

15 ਦਿਨ ਚਲਣ ਵਾਲੇ ਇਸ ਜਾਗਰੁਕਤਾ ਪ੍ਰੋਗਰਾਮ ਅਧੀਨ ਹਰੇਕ ਵਿਅਕਤੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ-ਸ੍ਰੀ ਲਾਲ ਚੰਦ ਕਟਾਰੂਚੱਕ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Swacchta Hi Sewa

Web Admin

Web Admin

5 Dariya News

ਪਠਾਨਕੋਟ , 17 Sep 2024

Last updated on: Sep 17, 2024, 00:00 IST

ਜਲ ਸਪਲਾਈ ਅਤੇ ਸੈਨੀਟੇਸਟ ਵਿਭਾਗ ਪਠਾਨਕੋਟ ਵੱਲੋਂ ਸੁਭਾਅ ਸਵੱਛਤਾ ਸੰਸਕਾਰ ਸਵੱਛਤਾ ਅਧੀਨ ਸਵੱਛਤਾ ਹੀ ਸੇਵਾ-2024 ਪਖਵਾੜਾ ਮਨਾਇਆ ਜਾ ਰਿਹਾ ਹੈ ਜਿਸ ਦਾ ਸੁਭਅਰੰਭ ਅੱਜ ਪਿੰਡ ਕਟਾਰੂਚੱਕ ਵਿਖੇ ਕੀਤਾ ਗਿਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵਿਸੇਸ ਤੋਰ ਤੇ ਹਾਜਰ ਰਹੇ ਅਤੇ ਰਿਬਿਨ ਕੱਟ ਕੇ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਏ ਜਾਣ ਵਾਲੇ ਪਖਵਾੜੇ ਦਾ ਸੁਭਅਰੰਭ ਕੀਤਾ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਟ ਪਠਾਨਕੋਟ, ਧੀਰਜ ਡੋਗਰਾ ਐਸ.ਡੀ.ਓ. ਵਾਟਰ ਸਪਲਾਈ ਐਂਡ ਸੈਨੀਟੇਸਟ, ਮਨਿੰਦਰ ਕੌਰ ਸੀ.ਡੀ.ਐਸ., ਬਲਾਕ ਕੋਆਰਡੀਨੇਟਰ ਗੋਸਪਾਲ ਸਰਮਾ, ਬਲਾਕ ਕੋਆਰਡੀਨੇਟਰ ਮੋਨਿਕਾ, ਸਤੀਸ ਮਹਿੰਦਰੂ ਚੇਅਰਮੈਨ ਦ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ,ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਐਡਵੋਕੇਟ ਰਮੇਸ ਚੰਦਰ , ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸੁਭਾਅ ਸਵੱਛਤਾ ਸੰਸਕਾਰ ਸਵੱਛਤਾ ਦੋਨੋ ਸਲੋਗਨ ਅਗਰ ਸਾਰਾ ਸਮਾਜ ਇਸ ਨੂੰ ਸਵੀਕਾਰ ਕਰ ਲਵੇ ਤਾਂ ਸਾਡਾ ਸਾਰਾ ਦੇਸ ਸਵੱਛ ਹੋ ਜਾਵੇਗਾ। ਅਗਰ ਮਨ ਤੋਂ ਹਰੇਕ ਵਿਅਕਤੀ ਇਹ ਸੰਕਲਪ ਲਵੇ ਕਿ ਬਾਹਰ ਕਿਤੇ ਵੀ ਗੰਦਗੀ ਨਹੀਂ ਫੈਲਾਉਂਣੀ ਤਾਂ ਵਾਤਾਵਰਣ ਅਪਣੇ ਆਪ ਹੀ ਸੁੱਧ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਉਹ ਸਾਰੇ ਸਮਾਜ ਨੂੰ , ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਇੱਕ ਸੇਵਾ ਭਾਵਨਾ ਦੇ ਨਾਲ ਜੂੜ ਕੇ ਜਿੱਥੇ ਮਨੁੱਖ ਦੇ ਅੰਦਰ ਬਦਲਾਅ ਨਜਰ ਆਉਂਦੇ ਹਨ ਉਸ ਦਾ ਬਾਹਰਮੁੱਖੀ ਪ੍ਰਗਟਾਵਾ ਵੀ ਨਜਰ ਆਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਂਣ ਵਾਲੇ 15 ਦਿਨ੍ਹਾਂ ਵਿੱਚ ਪਿੰਡ ਪਿੰਡ ਅੰਦਰ ਰੈਲੀਆਂ ਕੱਢ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇਗਾ, ਇੱਕ ਦਿਨ ਦਫਤਰਾਂ ਅੰਦਰ ਸਫਾਈ ਅਭਿਆਨ ਚਲਾਇਆ ਜਾਵੇਗਾ, ਸਕੂਲਾਂ ਅੰਦਰ ਬੱਚਿਆਂ ਨੂੰ ਜਾਗਰੁਕ ਕੀਤਾ ਜਾਵੇਗਾ, ਪਿੰਡਾਂ ਅੰਦਰ ਵੀ ਪਹੁੰਚ ਕਰਕੇ ਲੋਕਾਂ ਨੂੰ ਜਾਗਰੁਕ ਕਰਾਂਗੇ। 

ਉਨ੍ਹਾਂ ਕਿਹਾ ਕਿ ਮੇਰੀ ਸਭ ਨੂੰ ਅਪੀਲ ਹੈ ਕਿ ਇਸ ਪਖਵਾੜੇ ਅਧੀਨ ਅਪਣਾ ਸਹਿਯੋਗ ਦਿਓ ਅਤੇ ਇਸ ਸੁਭਾਅ ਸਵੱਛਤਾ ਸੰਸਕਾਰ ਸਵੱਛਤਾ ਮੂਹਿੰਮ ਨੂੰ ਅਪਣਾਓ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Swacchta Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD