Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਸੰਗਰੂਰ ਦੀ ਜਿਲ੍ਹਾ ਕਮੇਟੀ ਦਾ ਕੀਤਾ ਗਿਆ ਪੁਨਰਗਠਨ

5 Dariya News

5 Dariya News

5 Dariya News

ਸੰਗਰੂਰ , 18 Sep 2024

Last updated on: Sep 18, 2024, 00:00 IST

ਸੰਗਰੂਰ ਗਦਰ ਭਵਨ  ਵਿਖੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਲਈ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਸੰਗਰੂਰ ਦੀ ਜਿਲ੍ਹਾ ਕਮੇਟੀ ਦੀ ਚੋਣ ਵਿੱਚ ਦਲਜੀਤ ਸਫ਼ੀਪੁਰ ਕਨਵੀਨਰ, ਮਨਜੀਤ ਸਿੰਘ ਤੇ ਖੁਸ਼ਦੀਪ ਲਹਿਰਾ ਕੋ-ਕਨਵੀਨਰ, ਪ੍ਰਦੀਪ ਨੀਟੂ ਵਿੱਤ ਸਕੱਤਰ, ਦੀਪ ਬਨਾਰਸੀ ਪ੍ਰੈੱਸ ਸਕੱਤਰ, ਸੁਰਜੀਤ ਸਿੰਘ, ਗੁਰਛੈਬਰ ਸਿੰਘ, ਪ੍ਰਦੀਪ ਬਾਂਸਲ, ਵੀਰਪਾਲ ਸਿੰਘ ਝਨੇੜੀ ਤੇ ਗੁਰਸੇਵਕ ਸਿੰਘ ਬੱਲਰਾਂ ਨੂੰ ਜਿਲ੍ਹਾ ਕਮੇਟੀ ਮੈਂਬਰ  ਚੁਣਿਆ ਗਿਆ। 

ਇਸ ਮੌਕੇ ਕਨਵੀਨਰ ਦਲਜੀਤ ਸਫੀਪੁਰ ਨੇ ਕਿਹਾ ਕਿ ਸੰਗਰੂਰ ਜਿਲ੍ਹੇ ਅੰਦਰ ਚਾਰ ਥਾਵਾਂ ਤੇ ਮਿਤੀ 16 ਤੋਂ 21 ਸਤੰਬਰ ਤੱਕ ਵੱਡੇ  ਇਕੱਠ ਕਰਕੇ ਕੈਬਨਿਟ ਮੰਤਰੀਆਂ/ ਵਿਧਾਇਕਾਂ ਨੂੰ ਜਾਰੀ ਕੀਤੇ ਜਾਣਗੇ 'ਕਾਰਨ ਦੱਸੋ ਨੋਟਿਸ ਤੇ ਤਿੰਨ ਦਿਨਾਂ ਦਾ ਸੰਗਰੂਰ ਮੋਰਚਾ 1 ਤੋਂ 3 ਅਕਤੂਬਰ ਲਈ  ਜਿਲ੍ਹਾ ਪੱਧਰੀ ਵਿਉਂਤਬੰਦੀ ਉਲੀਕੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੰਗਰੂਰ ਪੈਨਸ਼ਨ ਪ੍ਰਾਪਤੀ ਮੋਰਚੇ' ਚ ਕੀਤਾ ਜਾਵੇਗਾ ਐੱਨਪੀਐੱਸ ਮੁਲਾਜ਼ਮਾਂ ਦਾ ਲਾਮਿਸਾਲ ਇਕੱਠ ਕੀਤਾ ਜਾਵੇਗਾ। ਇਸ ਲਈ ਜਿਲ੍ਹੇ ਦੇ ਅੰਦਰ ਸਕੂਲਾਂ ਅਤੇ ਵੱਖ ਵੱਖ ਵਿਭਾਗਾਂ ਅੰਦਰ ਜਾਇਆ ਜਾਵੇਗਾ। 

ਇਸ ਮੌਕੇ ਉਪਰੋਕਤ ਤੋਂ ਇਲਾਵਾ ਰਵਿੰਦਰ ਸਿੰਘ  ਦਿੜਬਾ, ਮਨੋਜ ਲਹਿਰਾ, ਦੀਨਾਨਾਥ, ਕਮਲਜੀਤ ਸਿੰਘ, ਵਿੱਕੀ ਬਘਰੌਲ, ਗੁਰਦੀਪ ਦਿੜਬਾ, ਅਮਨ ਵਸ਼ਿਸਟ, ਕੁਲਵੰਤ ਖਨੌਰੀ, ਸੁਖਜਿੰਦਰ ਸਿੰਘ, ਬਲਵਿੰਦਰ ਭੁੱਕਲ਼, ਤਰੁਣ ਲਹਿਰਾ, ਰਮਨ ਗੋਇਲ ਲਹਿਰਾ ਆਦਿ ਸਾਥੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD