Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਪ੍ਰੋਸੈਸ ਟੂ ਪੋਜੀਸਨ ਪੁਸਤਕ ਦਾ ਬਿਮੋਚਨ

ਕਿਤਾਬ ਲਿਖਣ ਤੇ ਲੇਖਕ ਹਰਦੀਪ ਸਿੰਘ ਨੂੰ ਦਿੱਤੀਆਂ ਸੁਭਕਾਮਨਾਵਾਂ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 18 Sep 2024

Last updated on: Sep 18, 2024, 00:00 IST

ਅੱਜ ਪਿੰਡ ਕਟਾਰੂਚੱਕ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਿਲ੍ਹਾ ਗੁਰਦਾਸਪੁਰ ਦੇ ਨਿਵਾਸੀ ਹਰਦੀਪ ਸਿੰਘ ਵੱਲੋਂ ਲਿੱਖੀ ਗਈ ਪੁਸਤਕ ਪ੍ਰੋਸੈਸ ਟੂ ਪੋਜੀਸਨ ਦਾ ਬਿਮੋਚਨ ਕੀਤਾ। ਇਸ ਮੋਕੇ ਤੇ ਕਿਤਾਬ ਦੇ ਲੇਖਕ ਹਰਦੀਪ ਸਿੰਘ ਵੱਲੋਂ ਇਹ ਪੁਸਤਕ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਭੇਂਟ ਕੀਤੀ। 

ਕੈਬਨਿਟ ਮੰਤਰੀ ਵੱਲੋਂ ਕਿਤਾਬ ਦੇ ਲੇਖਕ ਹਰਦੀਪ ਸਿੰਘ ਨੂੰ ਪਹਿਲੀ ਕਿਤਾਬ ਦੇ ਆਉਂਣ ਤੇ ਹਾਰਦਿਕ ਸੁਭਕਾਮਨਾਵਾਂ ਦਿੱਤੀਆਂ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਜਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲਾ ਹੈ ਅਤੇ ਇਸ ਸਮੇਂ ਸਿੱਖਿਆ ਵਿਭਾਗ ਵਿੱਚ ਸਰਕਾਰੀ ਆਦਰਸ ਸਕੂਲ ਭਿਖਾਰੀਵਾਲ ਵਿਖੇ ਬਤੋਰ ਅਧਿਆਪਕ ਅਪਣੀਆਂ ਸੇਵਾਵਾਂ ਨਿਭਾ ਰਿਹਾ ਹੈ।  

ਉਨ੍ਹਾਂ ਦੱਸਿਆ ਕਿ ਇਸ ਕਿਤਾਬ ਉਨ੍ਹਾਂ ਬੱਚਿਆਂ ਲਈ ਲਿਖੀ ਗਈ ਹੈ ਜੋ ਸਰਕਾਰੀ ਨੋਕਰੀ ਪ੍ਰਾਪਤ ਕਰਨ ਲਈ ਤਿਆਰੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਇਸ ਵਿਸੇ ਤੇ ਬਹੁਤ ਸਾਰੀਆਂ ਕਿਤਾਬਾਂ ਲਿਖੀਆਂ ਗਈਆਂ ਹੋਣਗੀਆਂ ਕਿ ਸਰਕਾਰੀ ਨੋਕਰੀ ਲਈ ਕੀ ਤਿਆਰੀ ਕੀਤੀ ਜਾਵੈ ਪਰ ਇਹ ਪਹਿਲੀ ਅਗਰੇਜੀ ਭਾਸਾ ਵਿੱਚ ਅਜਿਹੀ ਕਿਤਾਬ ਹੈ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਸਰਕਾਰੀ ਨੋਕਰੀ ਪ੍ਰਾਪਤ ਕਰਨ ਦੇ ਲਈ ਕਿਵੈਂ ਤਿਆਰੀ ਕਰਨੀ ਹੈ। 

ਉਨ੍ਹਾਂ ਦੱਸਿਆ ਕਿ ਇਹ ਕਿਤਾਬ ਐਮਾਜੌਨ ਤੇ ਵੀ ਉਪਲੱਬਦ ਹੈ। ਕਿਤਾਬ ਵਿੱਚ ਬਹੁਤ ਸਾਰੇ ਅਜਿਹੇ ਲੋਕਾਂ ਦੇ ਤਜੁਰਬੇ ਵੀ ਸਾਮਲ ਕੀਤੇ ਹਨ ਜੋ ਆਈ.ਪੀ.ਐਸ., ਆਈ.ਏ.ਐਸ. ਪੀ.ਸੀ.ਐਸ. ਆਦਿ ਪੋਸਟਾਂ ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਨੋਜਵਾਨਾਂ ਦੇ ਲਈ ਇਹ ਕਿਤਾਬ ਵਰਦਾਨ ਸਿੱਧ ਹੋ ਸਕਦੀ ਹੈ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD