Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ,ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਵਿਧਾਇਕ ਗੁਰਦਿੱਤ ਸਿੰਘ ਸੇਖੋਂ,ਡਿਪਟੀ ਕਮਿਸ਼ਨਰ ਨੇ ਕੀਤਾ ਕੈਂਪ ਦਾ ਉਦਘਾਟਨ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Vineet Kumar, DC Faridkot, Deputy Commissioner Faridkot, Faridkot , Blood Camp, Blood Donation Camp

Web Admin

Web Admin

5 Dariya News

ਫਰੀਦਕੋਟ , 19 Sep 2024

Last updated on: Sep 19, 2024, 00:00 IST

ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਐੱਨ.ਐੱਸ.ਐੱਸ ਯੂਨਿਟ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀਆਂ, ਆਮ ਲੋਕਾਂ ਵੱਲੋਂ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੋਲਦਿਆਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈੱਲ ਬਣਨੇ ਸ਼ੁਰੂ ਹੋ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਦੁਨੀਆ ਤੇ ਕੋਈ ਵੀ ਅਜਿਹੀ ਮਸ਼ੀਨ ਨਹੀਂ ਬਣੀ ਜਿਸ ਨਾਲ ਖੂਨ ਤਿਆਰ ਕੀਤਾ ਜਾ ਸਕੇ ਅਤੇ ਸਾਡੇ ਦੇਸ਼ ਵਿੱਚ ਰੋਜਾਨਾ ਹੁੰਦੇ ਹਾਦਸਿਆਂ ਕਾਰਨ ਅਨੇਕਾ ਲੋਕ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। 

ਜੇਕਰ ਅਜਿਹੇ ਕੁਝ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਪ੍ਰਾਪਤ ਹੋ ਜਾਵੇ ਤਾਂ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਅਤੇ ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਵੀ ਕੀਤੀ

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਬ੍ਰਿਜਿੰਦਰਾ ਕਾਲਜ ਦੇ ਪ੍ਰਿੰਸੀਪਲ ਮਨਜੀਤ ਸਿੰਘ ਮੱਕੜ, ਪ੍ਰੋਗਰਾਮ ਅਫਸਰ ਹਿਮਾਂਸ਼ੂ ਨਾਗਪਾਲ, ਮੰਚ ਸੰਚਾਲਕ ਮਨਿੰਦਰ ਕੌਰ ਵਿਰਕ,ਐੱਮ.ਸੀ ਵਿਜੇ ਛਾਬੜਾ, ਗੁਰਜੰਟ ਸਿੰਘ, ਚੀਮਾ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Vineet Kumar , DC Faridkot , Deputy Commissioner Faridkot , Faridkot , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD