Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਜਿੰਦਰਪਾਲ ਕੌਰ ਛੀਨਾ ਵੱਲੋਂ ਸ਼ੇਰਪੁਰ 'ਚ ਸਟੈਟਿਕ ਕੰਪੈਕਟਰ ਦਾ ਉਦਘਾਟਨ

ਇਲਾਕੇ 'ਚ ਗੰਦਗੀ ਦੇ ਢੇਰਾਂ ਤੋਂ ਮਿਲੇਗੀ ਨਿਜਾਤ - ਰਜਿੰਦਰਪਾਲ ਕੌਰ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 20 Sep 2024

Last updated on: Sep 20, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਦੀ 100 ਫੁੱਟੀ ਰੋਡ 'ਤੇ ਕੂੜਾ ਪ੍ਰਬੰਧਨ ਲਈ ਸਟੈਟਿਕ ਕੰਪੈਕਟਰ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀ ਕੂੜੇ ਦੇ ਢੇਰਾਂ ਤੋਂ ਬੇਹੱਦ ਪਰੇਸ਼ਾਨ ਸਨ, ਖਾਸ ਕਰਕੇ ਬਰਸਾਤੀ ਮੌਸਮ ਦੌਰਾਨ ਇਲਾਕੇ ਵਿੱਚ ਬਦਬੂ ਫੈਲ ਜਾਂਦੀ ਸੀ ਅਤੇ ਭਿਆਨਕ ਬਿਮਾਰੀਆਂ ਦੇ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਸੀ। 

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਟਾਲ ਮਟੌਲ ਦੀ ਨੀਤੀ ਅਪਣਾਈ ਜਾਂਦੀ ਸੀ ਅਤੇ ਇਲਾਕਾਂ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹਮੇਸ਼ਾਂ ਅੱਖੋਂ ਪਰੋਖੇ ਕੀਤਾ ਗਿਆ। ਲੋਕ ਗੰਦਗੀ ਵਿੱਚ ਰਹਿਣ ਲਈ ਮਜ਼ਬੂਰ ਸਨ। ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਸਟੈਟਿਕ ਕੰਪੈਕਟਰ ਲੱਗਣ ਨਾਲ ਸ਼ੇਰਪੁਰ ਮਾਰਕੀਟ ਦੇ ਆਲੇ-ਦੁਆਲੇ ਦਾ ਕੂੜਾ ਕੰਪੈਕਟਰ ਰਾਹੀਂ ਇਕੱਠਾ ਕੀਤਾ ਜਾਵੇਗਾ। 

ਵਿਧਾਇਕ ਛੀਨਾ ਨੇ ਸਪੱਸ਼ਟ ਕੀਤਾ ਕਿ ਹੁਣ ਤੱਕ ਹਲਕਾ ਦੱਖਣੀ ਵਿੱਚ ਹੁਣ ਤੱਕ 7 ਸਟੈਟਿਕ ਕੰਪੈਕਟਰ ਲੱਗ ਚੁੱਕੇ ਹਨ ਅਤੇ ਜਲਦ ਦੋ ਹੋਰ ਕੰਪੈਕਟਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਖੇਤਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਧੀਆ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇਹ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਕੰਪੈਕਟਰ ਲਗਾਉਣ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।  

ਇਸ ਮੌਕੇ ਨਗਰ ਨਿਗਮ ਜ਼ੋਨਲ ਕਮਿਸ਼ਨਰ ਨੀਰਜ ਜੈਨ, ਐਸ.ਸੀ. ਬਾਜਵਾ, ਸੈਨੇਟਰੀ ਇੰਸਪੈਕਟਰ ਨਿਸ਼ੂ ਤੋਂ ਇਲਾਵਾ ਕੁਲਵੰਤ ਸਿੰਘ, ਸ਼ੈਲੀ ਟੱਕਰ, ਦਵਿੰਦਰ ਸਿੰਘ ਸ਼ੇਰਪੁਰੀ ਵੀ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD