Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਵਿੱਚ ਪਰਾਲੀ ਪ੍ਬੰਧਨ ਲਈ ਅਧਿਕਾਰੀਆ ਨਾਲ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ - ਸੰਦੀਪ ਕੁਮਾਰ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨਤਾਰਨ , 20 Sep 2024

Last updated on: Sep 20, 2024, 00:00 IST

ਜ਼ਿਲ੍ਹਾ ਤਰਨਤਾਰਨ ਦੇ ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ. ਏ. ਐਸ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਸੁੱਚਜੇ ਪਰਾਲੀ ਪ੍ਬੰਧਨ ਨੂੰ ਯਕੀਨੀ ਬਣਾਉਣ  ਲਈ ਹਰ ਰੋਜ਼ ਅਧਿਕਾਰੀਆ ਨਾਲ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ ਅਤੇ PRSC ਵਲੋਂ ਆ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।  ਉਹਨਾ ਦੱਸਿਆ ਕਿ ਅੱਜ ਬੇਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ 

ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਬੇਲਰ ਮਾਲਕਾਂ ਨੂੰ ਕਿਹਾ ਕਿ ਇਸ ਸਾਲ ਝੋਨੇ ਦੀ ਕਟਾਈ ਤੋਂ ਬਾਦ ਐਕਸ ਸੀਟੂ ਮੈਂਨਜ਼ਮੈਂਟ ਤਕਨੀਕ ਜਿਵੇਂ ਕਿ ਬੇਲਰਾਂ ਰਾਹੀਂ ਵੱਧ ਤੋਂ ਵੱਧ ਪਰਾਲੀ ਦੀ ਸਾਭ ਸੰਭਾਲ ਕੀਤੀ ਜਾਣੀ ਹੈ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਬੇਲਰ ਜ਼ਿਲ੍ਹੇ ਵਿਚ ਹੀ ਚੱਲਣਗੇ। ਉਨ੍ਹਾਂ ਬੇਲਰ ਮਾਲਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪ ਵੀ  ਕਿਸਾਨਾਂ ਨਾਲ ਸੰਪਰਕ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਨ। 

ਬੇਲਰ ਮਾਲਕਾਂ ਨੇ ਵੀ ਜਿਲਾ ਤਰਨਤਾਰਨ ਵਿੱਚ ਵੱਧ ਤੋਂ ਵੱਧ ਪਰਾਲੀ ਬੇਲਰ ਨਾਲ ਸਾਂਭਣ ਪ੍ਤੀ ਆਪਣੀ ਸਹਿਮਤੀ ਪ੍ਰਗਟਾਈ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD