Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸੰਦੀਪ ਕੁਮਾਰ ਵੱਲੋਂ ਹਫ਼ਤਾਵਾਰੀ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨਤਾਰਨ , 20 Sep 2024

Last updated on: Sep 20, 2024, 00:00 IST

ਸ੍ਰੀ ਸੰਦੀਪ ਕੁਮਾਰ, ਆਈ.ਏ.ਐਸ. ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ  ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਭਿੱਖੀਵਿੰਡ, ਵਲਟੋਹਾ, ਪੱਟੀ ਅਤੇ ਨੌਸ਼ਹਿਰਾ ਪੰਨੂੰਆਂ ਦੀ ਹਫ਼ਤਾਵਾਰੀ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ  ਸ਼੍ਰੀ ਦਲਜੀਤ ਸਿੰਘ ਜਿਲਾ ਨੋਡਲ ਅਫਸਰ, ਮਗਨਰੇਗਾ ਤਰਨਤਾਰਨ, ਸ਼੍ਰੀ ਲਵਜੀਤ ਸਿੰਘ, ਆਈ.ਟੀ. ਮੈਨੇਜਰ, ਮਗਨਰੇਗਾ, ਤਰਨਤਾਰਨ ਅਤੇ ਬਲਾਕ ਭਿੱਖੀਵਿੰਡ, ਵਲਟੋਹਾ, ਪੱਟੀ ਅਤੇ ਨੌਸ਼ਹਿਰਾ ਪੰਨੂੰਆਂ ਦਾ ਸਮੂਹ ਮਗਨਰੇਗਾ ਸਟਾਫ਼ ਹਾਜਰ ਆਏ। 

ਮੀਟਿੰਗ ਦੌਰਾਨ ਜਿਲ੍ਹਾ ਨੋਡਲ ਅਫਸਰ ਮਗਨਰੇਗਾ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਗਨਰੇਗਾ ਅਧੀਨ ਮਹੀਨਾ ਅਗਸਤ ਦੌਰਾਨ ਬਲਾਕ ਭਿੱਖੀਵਿੰਡ ਵੱਲੋ 60730(73.35%), ਬਲਾਕ ਵਲਟੋਹਾ ਵੱਲੋ 29860(43%), ਬਲਾਕ ਨੌਸ਼ਹਿਰਾ ਪੰਨੂੰਆਂ  ਵੱਲੋ 17880 (34.10%) ਅ਼ਤੇ ਬਲਾਕ ਪੱਟੀ ਵੱਲੋ 21999 (33%) ਦਿਹਾੜੀਆਂ ਪੈਦਾ ਕਰਕੇ ਜਾਬ ਕਾਰ ਹੋਲਡਰਾਂ ਨੂੰ ਰੁਜਗਾਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਇਹਨਾਂ ਬਲਾਕਾਂ ਅਧੀਨ ਤੈਨਾਤ ਹਰੇਕ ਕਰਮਚਾਰੀ ਦੀ ਵੱਖ ਵੱਖ ਪ੍ਰਗਤੀ ਦਾ ਰੀਵਿਊ ਕੀਤਾ ਗਿਆ।

ਉਹਨਾਂ ਵੱਲੋ ਕਿਹਾ ਗਿਆ ਕਿ ਮਗਨਰੇਗਾ ਅਧੀਨ ਰਾਜ ਪੱਧਰ ਤੋ ਪ੍ਰਾਪਤ ਸਾਲਾਨਾ ਟੀਚਿਆ ਦੀ ਪ੍ਰਾਪਤੀ ਲਈ ਹਰੇਕ ਹਫਤੇ ਵਿੱਚ ਬਲਾਕ ਵਾਰ ਪ੍ਰਗਤੀ ਦਾ ਰਿਵਿਊ ਕੀਤਾ ਜਾਵੇਗਾ। ਬਲਾਕ ਪੱਟੀ ਅਤੇ ਨੌਸ਼ਹਿਰਾ ਦੀ ਮਗਨਰੇਗਾ ਅਧੀਨ ਮਾੜੀ ਪ੍ਰਗਤੀ ਤੇ ਵਿਸ਼ੇਸ਼ ਹੋਣ ਤੇ ਨਿਰਾਸ਼ਾ ਜਾਹਰ ਕੀਤੀ ਗਈ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਸਮੂਹ ਬੀ.ਡੀ.ਪੀ.ੳ. ਕਮ ਪੀ.ੳ. ਮਗਨਰੇਗਾ ਨੂੰ ਬਲਾਕ ਵਾਰ ਉਹਨਾਂ ਦੀ ਪ੍ਰਗਤੀ ਬਾਰੇ ਪੁੱਛਿਆ ਗਿਆ ਅਤੇ ਹਦਾਇਤ ਕੀਤੀ ਗਈ ਕਿ ਉਹ ਮਗਨਰੇਗਾ ਸਕੀਮ ਵੱਲੋ ਪੂਰਾ ਧਿਆਨ ਦੇਣ ਕਿਉਕਿ ਕੇਂਦਰੀ ਸਕੀਮ ਮਗਨਰੇਗਾ ਜ਼ੋ ਕਿ ਰੋਜਗਾਰ ਪੈਦਾ ਕਰਨ ਦੇ ਨਾਲ ਵਿਕਾਸ ਕਰਾਜਾਂ ਲਈ ਵੱਡੇ ਪੱਧਰ ਤੇ ਪਿੰਡਾਂ ਲਈ ਲਾਹੇਵੰਦ ਸਕੀਮ ਹੈ। 

ਇਸ ਲਈ ਸਬੰਧਤ ਬੀ.ਡੀ.ਪੀ.ੳ. ਆਪਣੇ ਬਲਾਕ ਦੀ ਹਰੇਕ ਪ੍ਰਗਤੀ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਗਨਰੇਗਾ ਸਕੀਮ ਅਧੀਨ ਜਿਲ੍ਹਾ ਤਰਨ ਤਾਰਨ ਨੂੰ ਪੰਜਾਬ ਲਈ ਹਰੇਕ ਟੀਚੇ ਵਿੱਚ ਪਹਿਲਾ ਸਥਾਨ ਹਸਾਲ ਕਰਨ ਆਪਣੀ ਜਿੰਮੇਵਾਰੀ ਨਿਭਾਉਣ ਦੇ ਆਦੇਸ਼ ਦਿੱਤੇ। ਇਸ ਤੋ ਇਵਾਲਾ ਮਗਨਰੇਗਾ ਅਧੀਨ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਗਈ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD