Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਲਾਭ ਸਿੰਘ ਉੱਗੋਕੇ ਵਲੋਂ ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਖੇਡਾਂ ਦਾ ਆਗਾਜ਼

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਜਾਰੀ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਤਪਾ (ਰੂੜੇਕੇ ਕਲਾਂ) , 20 Sep 2024

Last updated on: Sep 20, 2024, 00:00 IST

ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ 3 ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਹਨ। ਇਸ ਤਹਿਤ ਜ਼ਿਲ੍ਹਾ ਪੱਧਰੀ ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਖੇਡਾਂ ਦੇ ਮੁਕਾਬਲਿਆਂ ਦੇ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਵਿਖੇ ਕੀਤਾ ਗਿਆ। ਇਨ੍ਹਾਂ ਖੇਡਾਂ ਦਾ ਉਦਘਾਟਨ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਸਭ ਤੋਂ ਅਹਿਮ ਹਨ। ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਹ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਸਮੂਹ ਪਤਵੰਤਿਆਂ ਨੂੰ ਜੀ ਆਇਆਂ ਆਖਿਆ। 

ਇਸ ਮੌਕੇ ਪਿੰਡ ਦੇ ਸਰਪੰਚ ਮਨੀ ਸਿੰਘ, ਪ੍ਰਗਟ ਸਿੰਘ, ਗੁਰਵਿੰਦਰ ਸਿੰਘ , ਗੁਰਮੇਲ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਕੌਰ ਕੋਚ, ਮਿਸ ਅੰਤਿਮਾ ਕੋਚ ਤੇ ਅਜੈ ਨਾਗਰ ਕੋਚ (ਵਾਲੀਬਾਲ ਗੇਮ ਦੇ ਕਨਵੀਨਰ) ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD