Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਬੂਟੇ ਲਗਾਏ

ਕਾਨੂੰਨੀ ਸੇਵਾਵਾਂ ਦਫਤਰ ਵੱਲੋਂ ਲਗਾਏ ਜਾ ਰਹੇ ਹਨ ਪੌਦੇ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Moga

Web Admin

Web Admin

5 Dariya News

ਮੋਗਾ , 21 Sep 2024

Last updated on: Sep 21, 2024, 00:00 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਅਨੁਸਾਰ  “ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਾਲਾ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਆਪਣੀ ਮਾਂ ਦੇ ਨਾਮ ਤੇ ਬੂਟਾ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ. ਗੁਰਦਿਆਲ ਸਿੰਘ ਡਿਪਟੀ ਡੀ.ਈ.ਓ. (ਸੈਕੰਡਰੀ) ਮੋਗਾ ਵੱਲੋਂ ਵੀ ਆਪਣੀ-ਆਪਣੀ ਮਾਂ ਦੇ ਨਾਮ ਤੇ ਵੱਖ ਵੱਖ ਬੂਟੇ ਲਗਾਏ ਗਏ। 

ਇਸ ਤੋਂ ਇਲਾਵਾ ਸ਼੍ਰੀ ਕੁਲਵੰਤ ਸਿੰਘ ਚੇਅਰਮੈਨ, ਐੱਮ.ਡੀ. ਰਣਜੀਤ ਕੌਰ, ਪ੍ਰਿੰਸੀਪਲ ਮਿਸ ਰਮਨਜੀਤ ਕੌਰ ਤੇ ਸ਼੍ਰੀ ਬਰਿੰਦਰਜੀਤ ਸਿੰਘ ਕੈਂਪਸ ਮੈਨੇਜਰ ਵੀ ਮੌਕੇ ਤੇ ਹਾਜ਼ਰ ਸਨ। ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ  ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। 

ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।  ਇਸ ਦੇ ਨਾਲ ਹੀ ਉਨ੍ਹਾਂ ਨੇ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਤੇ ਮੁਫਤ ਲੀਗਲ ਏਡ ਬਾਰੇ ਵੀ ਜਾਗਰੂਕ ਕੀਤਾ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD