Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡਾਂ ਵਿਖੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜਿਲਕਾ , 21 Sep 2024

Last updated on: Sep 21, 2024, 00:00 IST

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਰਾਮਕੋਟ ਵਿਖੇ ਵਿਖੇ ਲਗਭੱਗ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇੰਟਰਲਾਕ ਗਲੀਆਂ ਅਤੇ ਨਾਲੀਆਂ ਪ੍ਰੋਜੈਕਟ ਅਤੇ ਲਗਭੱਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਛੱਪੜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਵੱਲੋਂ ਪਿੰਡ ਰਾਮਕੋਟ ਵਿਖ਼ੇ ਸਰਕਾਰੀ ਪ੍ਰਾਇਮਰੀ ਸਕੂਲ ਵੱਲੋਂ ਕਰਵਾਏ ਜਾ ਰਹੇ ਸੈਂਟਰ ਪੱਧਰੀ ਖੇਡ ਮੁਕਾਬਲੇ ਪ੍ਰੋਗਰਮ ਵਿੱਚ ਸ਼ਿਰਕਤ ਕੀਤੀ। 

ਇਸ ਮੌਕੇ ਤੇ ਸਕੂਲ ਦੇ ਅਧਿਆਪਕ ਸਹਿਬਾਨ, ਬੱਚੇ,ਪਿੰਡ ਵਾਸੀ ਆਦਿ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਉਨ੍ਹਾਂ ਪਿੰਡ ਵਿਖੇ ਮਨਰੇਗਾ ਦੇ ਵਰਕਰਾਂ ਨਾਲ ਅਤੇ ਪਿੰਡ ਵਾਸੀਆਂ ਨਾਲ ਮੁਲਾਕਤ ਕੀਤੀ ਓਹਨਾ ਦੀਆਂ ਮੁਸ਼ਕਲਾਂ ਸੁਣੀਆ ਤੇ ਭਰੋਸਾ ਦਵਾਇਆ ਕਿ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। 

ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿਲ ਨਹੀਂ ਵਰਤੀ ਜਾਵੇਗੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD