Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 22 Sep 2024

Last updated on: Sep 22, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ  ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ।  

ਇਸੇ ਨੂੰ ਸਮਰਪਿਤ ਕਰਵਾਏ ਇਨ੍ਹਾ ਮੁਕਾਬਲਿਆਂ ਵਿੱਚ ਗੁਰਬਾਣੀ ਕੀਰਤਨ ਤੋਂ ਇਲਾਵਾ ਗੁਰਮੁੱਖੀ ਦੀ ਸੁੰਦਰ ਲਿਖਾਈ ਤੇ ਭਾਸ਼ਣ ਦੇ ਮੁਕਾਬਲੇ ਹੋਏ, ਜਿਸ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।  ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾ ਮੁਕਾਬਲਿਆਂ ਦਾ ਨਤੀਜਾ ਤਿਆਰ ਕਰਨ ਦੀ ਸੇਵਾ ਡਾ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਗੁਰਰਾਜ ਸਿੰਘ, ਸ. ਹਰਦੀਪ ਸਿੰਘ ਆਰਟਿਸਟ ਤੇ ਬੀਬੀ ਪਰਮਜੀਤ ਕੌਰ ਨੇ ਨਾਭਾਈ।  

ਇਸ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਗੁਰਪ੍ਰੀਤ ਸਿੰਘ ਰੋਡੇ, ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ, ਪ੍ਰਿੰਸੀਪਲ ਰਾਜਿੰਦਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਬੀਬੀ ਰਣਜੀਤ ਕੌਰ ਪੰਨਵਾ, ਬੀਬੀ ਅਮਰਜੀਤ ਕੌਰ, ਪ੍ਰਿੰਸੀਪਲ ਗੁਰਜੀਤ ਸਿੰਘ,  ਡਾ. ਜਸਵੰਤ ਸਿੰਘ ਆਦਿ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD