Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਧਾਇਕ ਵੱਲੋ ਵੱਖ-ਵੱਖ ਪਿੰਡਾਂ ਦੇ ਮਕਾਨਾਂ ਦੀ ਉਸਾਰੀ ਲਈ ਚੈਕ ਵੰਡੇ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 22 Sep 2024

Last updated on: Sep 22, 2024, 00:00 IST

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲੇ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। 

ਉਨਾਂ ਕਿਹਾ ਕਿ ਹਲਕਾ ਬੱਲੂਆਣਾ ਦੇ ਵੱਖ ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਆਈ ਰਾਸ਼ੀ ਦੇ ਚੈਕ ਵੰਡ ਦਿਤੇ ਗਏ ਹਨ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD