Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਧਾਨ ਮੰਤਰੀ ਦੀ ਜਪਾਨ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Wilmington, USA

Web Admin

Web Admin

5 Dariya News

ਵਿਲਮਿੰਗਟਨ , 22 Sep 2024

Last updated on: Sep 22, 2024, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਸਤੰਬਰ, 2024 ਨੂੰ ਅਮਰੀਕਾ ਦੇ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫੁਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਦੋਨੋਂ ਪ੍ਰਧਾਨ ਮੰਤਰੀਆਂ ਨੇ ਖਾਸ ਤੌਰ ‘ਤੇ ਮਾਰਚ 2022 ਵਿੱਚ ਆਪਣੇ ਪਹਿਲੇ ਸਲਾਨਾ ਸਮਿਟ ਦੇ ਬਾਅਦ ਤੋਂ ਆਪਣੀਆਂ ਅਨੇਕ ਮੁਲਾਕਾਤਾਂ ਨੂੰ ਉਤਸ਼ਾਹ ਨਾਲ ਯਾਦ ਕੀਤਾ। 

ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਦੀ ਦਿਸ਼ਾ ਵਿੱਚ ਪ੍ਰਗਤੀ ਨੂੰ ਸਮਰੱਥ ਬਣਾਉਣ ਦੇ ਪ੍ਰਤੀ ਪ੍ਰਧਾਨ ਮੰਤਰੀ ਸ਼੍ਰੀ ਕਿਸ਼ਿਦਾ ਦੇ ਅਟੁੱਟ ਸਮਰਪਣ ਅਤੇ ਅਗਵਾਈ ਦੇ ਲਈ ਉਨ੍ਹਾਂ ਦਾ ਆਭਾਰ ਪ੍ਰਗਟ ਕੀਤਾ। ਦੋਨੋਂ ਨੇਤਾਵਾਂ ਨੇ ਨੋਟ ਕੀਤਾ ਕਿ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਆਪਣੇ 10ਵੇਂ ਵਰ੍ਹੇ ਵਿੱਚ ਹੈ ਅਤੇ ਉਨ੍ਹਾਂ ਨੇ ਇਨ੍ਹਾਂ ਸਬੰਧਾਂ ਵਿੱਚ ਹੋਈ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ। 

ਦੋਨੋਂ ਪ੍ਰਧਾਨ ਮੰਤਰੀਆਂ ਨੇ ਦੋਨੋਂ ਦੇਸ਼ਾਂ ਦੇ ਬਹੁਆਯਾਮੀ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਰੱਖਿਆ ਅਤੇ ਸੁਰੱਖਿਆ ਸਬੰਧਾਂ ਅਤੇ ਬੀ2ਬੀ ਅਤੇ ਪੀ2ਪੀ ਸਹਿਯੋਗ ਸਹਿਤ ਸਹਿਕਾਰਤਾ ਨੂੰ ਹੋਰ ਗੂੜ੍ਹਾ ਬਣਾਉਣ ਦੇ ਸਬੰਧ ਵਿੱਚ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸ਼ਿਦਾ ਨੂੰ ਵਿਦਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਵਿੱਚ ਸਫਲਤਾ ਅਤੇ ਪਰਿਪੂਰਣਤਾ ਦੀ ਕਾਮਨਾ ਕੀਤੀ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Wilmington , USA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD