Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਬ੍ਰੇਵਰੀਜ ਲਿਮਟਡ ਨੇ ਸਾਂਝੀ ਰਸੋਈ ਨੂੰ 60 ਹਜ਼ਾਰ ਰੁਪਏ ਮਹੀਨਾ ਦੇਣ ਦਾ ਕੀਤਾ ਵਾਅਦਾ

ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ਲਈ ਸੌਂਪਿਆ 60 ਹਜ਼ਾਰ ਰੁਪਏ ਦਾ ਚੈਕ

Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 25 Sep 2024

Last updated on: Sep 25, 2024, 00:00 IST

ਲੁਧਿਆਣਾ ਬ੍ਰੇਵਰੀਜ ਪ੍ਰਾਈਵੇਟ ਲਿਮਟਡ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਲਈ ਮਹੀਨੇ ਦੇ 60 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ। ਇਸ ਮੌਕੇ ‘ਤੇ  ਕੰਪਨੀ ਦੇ ਐਮ.ਡੀ ਓਪੇਂਦਰ ਗੋਇਨਕਾ ਅਤੇ ਜੀ.ਐਮ ਨੀਤੀਸ਼ ਸਕਸੈਨਾ ਦੇ ਨਿਰਦੇਸ਼ਾਂ ‘ਤੇ ਸਹਾਇਕ ਮੈਨੇਜਰ ਪੀ.ਆਰ ਗੁਰਮੀਤ ਸਿੰਘ ਨੇ ਡਿਪਟੀ ਕਮਿਸ਼ਨ ਕੋਮਲ ਮਿੱਤਲ ਨੂੰ ਸਾਂਝੀ ਰਸੋਈ ਲਈ 60 ਹਜ਼ਾਰ ਰੁਪਏ ਦਾ ਚੈਕ ਸੌਂਪਿਆ। ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਵੀ ਮੌਜੂਦ ਸਨ।

ਸਾਂਝੀ ਰਸੋਈ ਜੋ ਕਿ ਹੁਸ਼ਿਆਰਪੁਰ ਦੇ ਈਸ਼ ਨਗਰ ਇਲਾਕੇ ਵਿਚ ਚੱਲ ਰਹੀ ਹੈ, ਹਰ ਦਿਨ 500 ਤੋਂ 550 ਗਰੀਬ, ਲੋੜਵੰਦ ਲੋਕਾਂ ਨੂੰ ਭੋਜਨ ਪ੍ਰਦਾਨ ਕਰ ਰਹੀ ਹੈ। ਇਹ ਮਹੱਤਵਪੂਰਨ ਪ੍ਰੋਜੇਕਟ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਯੋਗ ਅਗਵਾਈ ਵਿਚ ਸਫਲਤਾਪੂਰਵਕ ਚੱਲ ਰਿਹਾ ਹੈ, ਜਿਸ ਦਾ ਉਦੇਸ਼ ਲੋੜਵੰਦਾਂ ਨੂੰ ਭੋਜਨ ਰਾਹੀਂ ਰਾਹਤ ਪਹੁੰਚਾਉਣਾ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੁਧਿਆਣਾ ਬ੍ਰੇਵਰੀਜ ਦੇ ਇਸ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਹਾਇਤਾ ਜ਼ਰੂਰਤਮੰਦ ਲੋਕਾਂ ਦੀ ਸੇਵਾ ਵਿਚ ਇਕ ਮਹੱਤਵਪੂਰਨ ਭੂਮਿਕਾ ਨਿਭਾਵੇਗੀ। ਉਨ੍ਹਾਂ ਜ਼ਿਲ੍ਹੇ ਦੀਆ ਹੋਰ ਇੰਡਸਟਰੀਜ਼ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੇਕ ਕੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਸਾਂਝੀ ਰਸੋਈ ਲਗਾਤਾਰ ਲੋੜਵੰਦਾਂ ਦੀ ਸੇਵਾ ਵਿਚ ਤਿਆਰ ਰਹੇ।

ਇਸ ਮੌਕੇ ਮੰਗੇਸ਼ ਸੂਦ ਨੇ ਦੱਸਿਆ ਕਿ ਲੁਧਿਆਣਾ ਬ੍ਰੇਵਰੀਜ ਪ੍ਰਾਈਵੇਟ ਲਿਮਟਡ ਹਮੇਸ਼ਾ ਤੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਨਾਲ ਮਿਲ ਕੇ ਸਮਾਜਿਕ ਕਾਰਜਾਂ ਵਿਚ ਸਹਿਯੋਗ ਕਰਦੀ ਰਹੀ ਹੈ। ਕੰਪਨੀ ਨੇ ਪਹਿਲਾ ਵੀ ਵਿਸ਼ੇਸ਼ ਬੱਚਿਆਂ ਦੇ ਰੋਜ਼ਗਾਰ ਲਈ 4 ਵਿਸ਼ੇਸ਼ ਹੋਟਸ ਬਣਵਾਏ ਹਨ ਅਤੇ ਭਵਿੱਖ ਵਿਜ 3 ਹੋਰ ਹੋਟਸ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਜਿਥੇ ਵੀ ਰੈਡ ਕਰਾਸ ਨੂੰ ਮਦਦ ਦੀ ਜ਼ਰੂਰਤ ਹੁੰਦੀ ਹੈ, ਲੁਧਿਆਣਾ ਬ੍ਰੇਵਰੀਜ ਹਮੇਸ਼ਾ ਅੱਗੇ ਵੱਧ ਕੇ ਸਹਿਯੋਗ ਪ੍ਰਦਾਨ ਕਰਦੀ ਹੈ। 

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD