Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਵਿਭਾਗਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Gurmeet Singh Meet Hayer, Meet Hayer, Malwinder Singh Kang, Malvinder Singh Kang, Devinderjeet Singh Laddi Dhos, Dr. Amandeep Kaur Arora

Web Admin

Web Admin

5 Dariya News

ਚੰਡੀਗੜ੍ਹ , 25 Sep 2024

Last updated on: Sep 25, 2024, 00:00 IST

ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।

ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Gurmeet Singh Meet Hayer , Meet Hayer , Malwinder Singh Kang , Malvinder Singh Kang , Devinderjeet Singh Laddi Dhos , Dr. Amandeep Kaur Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD