Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਦਾ ਡੀ.ਟੀ.ਬੇਵਰੇਜਜ਼ ਰੋਪੜ ਵਿਖੇ ਇੱਕ ਰੋਜ਼ਾ ਉਦਯੋਗਿਕ ਦੌਰਾ ਕਰਵਾਇਆ

College, Government College Ropar, Rupnagar

Web Admin

Web Admin

5 Dariya News

ਰੂਪਨਗਰ , 26 Sep 2024

Last updated on: Sep 26, 2024, 00:00 IST

ਬਿਊਰੋ ਆਫ ਇੰਡੀਆਨ ਸਟੈਂਡਰਡਸ, ਪਰਵਾਣੂ, ਸੋਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਾਇੰਸ ਵਿਭਾਗ ਦੇ 34 ਵਿਦਿਆਰਥੀਆਂ ਦਾ ਇੱਕ ਰੋਜ਼ਾ ਉਦਯੋਗਿਕ ਦੌਰਾ ਡੀ. ਟੀ. ਬੇਵਰੇਜਜ਼ ਰੋਪੜ ਵਿਖੇ ਕਰਵਾਇਆ ਗਿਆ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸਟੈਂਡਰਡਸ ਦੇ ਨਿਯਮਾਂ ਅਤੇ ਕੁਆਲਿਟੀ ਬਾਰੇ ਜਾਗਰੂਕ ਕਰਨਾ ਸੀ। 

ਸਟੈਂਡਰਡਸ ਕਲੱਬ ਦੇ ਕਨਵੀਨਰ ਡਾ. ਸ਼ਿਖਾ ਚੌਧਰੀ, ਪ੍ਰੋ. ਪੂਜਾ ਵਰਮਾ ਅਤੇ ਬੀ.ਆਈ.ਐਸ. ਦੇ ਰਿਸੋਰਸ ਪਰਸਨ ਸ਼੍ਰੀ ਫੋਰਨ ਚੰਦ ਨੇ ਦੱਸਿਆ ਕਿ ਫੈਕਟਰੀ ਨੇ ਵਿਦਿਆਰਥੀਆਂ ਨੂੰ ਪਾਣੀ ਸ਼ੁੱਧੀਕਰਨ, ਪਾਣੀ ਦੀ ਜਾਂਚ ਅਤੇ ਬੋਤਲ ਪੈਕਿੰਗ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਦਯੋਗ ਅਤੇ ਇਸ ਦੇ ਮਿਆਰਾਂ ਬਾਰੇ ਗਿਆਨ ਪ੍ਰਦਾਨ ਕੀਤਾ, ਜਿਸ ਨਾਲ ਉਨ੍ਹਾਂ ਦੀ ਅਕਾਦਮਿਕ ਸਮਝ ਵਿੱਚ ਵਾਧਾ ਹੋ ਸਕੇ। 

ਇਹ ਉਦਯੋਗਿਕ ਦੌਰਾ ਵਿਦਿਆਰਥੀਆਂ ਲਈ ਇੱਕ ਵਿਵਹਾਰਕ ਸਿੱਖਿਆ ਦਾ ਤਜਰਬਾ ਸਾਬਤ ਹੋਇਆ, ਜਿਸ ਨਾਲ ਉਨ੍ਹਾਂ ਨੂੰ ਬੇਵਰੇਜ ਉਦਯੋਗ ਵਿੱਚ ਗੁਣਵੱਤਾ ਨਿਯੰਤਰਣ ਅਤੇ ਮਿਆਰਾਂ ਦੀ ਮਹੱਤਤਾ ਸਮਝਣ ਵਿੱਚ ਮਦਦ ਮਿਲੇਗੀ।

 

Tags: College , Government College Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD