Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਕੀਤੀ ਮੀਟਿੰਗ

ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ ਨਾਲ ਚਲਾਉਣ ਅਤੇ ਸੁੱਕਾ ਝੋਨਾ ਹੀ ਵੱਢਣ ਦੀ ਕੀਤੀ ਹਦਾਇਤ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 30 Sep 2024

Last updated on: Sep 30, 2024, 00:00 IST

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ  ਨੂੰ ਹਦਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ ਸੁਪਰ ਐਸ.ਐਮ.ਐਸ ਨਾਲ ਹੀ ਚੱਲਣ, ਤਾਂ ਜੋ ਕਿ ਪਰਾਲੀ ਨੂੰ ਸਾਂਭਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। 

ਉਨ੍ਹਾਂ ਵੱਲੋਂ ਸਮੂਹ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਈਆਂ ਜਾਣ ਅਤੇ ਸਿਰਫ ਸੁੱਕਾ ਝੋਨਾ ਹੀ ਵੱਢਿਆ ਜਾਵੇ। ਇਸ ਮੌਕੇ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ ਵੱਲੋਂ ਸਹਿਮਤੀ ਜਤਾਈ ਗਈ ਅਤੇ ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਸੁਪਰ ਐਸ.ਐਮ.ਐਸ ਨਾਲ ਹੀ ਕੰਬਾਈਨਾਂ ਚਲਾਉਣਗੇ ਅਤੇ ਸੁੱਕਾ ਝੋਨਾ ਹੀ ਵੱਢਣਗੇ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ। 

ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ  ਬੰਗਾ ਵਿਪਿਨ ਭੰਡਾਰੀ, ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ,,ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ. ਚੰਦਨ ਸ਼ਰਮਾ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD