Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਸਮਾਪਨ ਮੌਕੇ ਜੁਡੀਸ਼ੀਅਲ ਅਫਸਰਾਂ ਵੱਲੋ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਖੇ ਬੂਟੇ ਲਗਾਏ

Judiciary, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਫਾਜ਼ਿਲਕਾ , 30 Sep 2024

Last updated on: Sep 30, 2024, 00:00 IST

ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਟ੍ਰੀ ਪਲਾਂਟੇਸ਼ਨ ਡਰਾਈਵ -#ਏਕ_ਪੇੜ_ਮਾਂ_ਕੇ_ਨਾਮ ਮੁਹਿਮ ਦੇ ਸਮਾਪਨ ਦੇ ਮੌਕੇ ਤੇ ਤਹਿਤ ਫਾਜਿਲਕਾ ਦੇ ਜੁਡੀਸ਼ੀਅਲ ਅਫਸਰਾਂ ਵੱਲੋ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਖੇ ਬੂਟੇ ਲਗਾਏ ਗਏ। 

ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ -ਵ-ਚੇਅਰਪਰਸ਼ਨ. ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਨੇ ਦਸਿਆ ਕਿ ਪਲਾਂਟੇਸ਼ਨ ਡਰਾਈਵ -ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਤਹਿਤ ਫਾਜਿਲਕਾ ਦੇ ਜੁਡੀਸ਼ੀਅਲ ਅਫਸਰਾਂ ਨੇ ਜੂਡੀਸ਼ੀਅਲ ਕੋਰਟ ਕੰਪਲੈਕਸ਼ ਫਾਜਿਲਕਾ ਵਿੱਖੇ ਬੂਟੇ ਲਗਾਏ ਜਾ ਰਹੇ ਹਨ ਜਿਸ ਦਾ ਉਦੇਸ਼ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨਾ ਅਤੇ ਜਿਲ੍ਹਾ ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਬੂਟੇ ਲਾਉਣ ਦਾ ਉਪਰਾਲਾ ਹੈ। ਮਨੁੱਖ ਵਾਤਾਵਰਨ ਦਾ ਹਿੱਸਾ ਹੈ ਅਤੇ ਕੁਦਰਤ ਦੇ ਬਿਨਾ ਮਨੁੱਖ ਦਾ ਜੀਵਨ ਸੰਭਵ ਨਹੀਂ ਹੈ। 

ਸਾਨੂੰ ਇਸ ਭੀਸ਼ਣ ਗਰਮੀ ਤੋਂ ਬਚਣ ਲਈ ਇਸ ਸਾਲ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਭਾਰਤ ਸਮੇਤ ਪੂਰੀ ਦੁਨੀਆ ਵਿੱਚ ਪ੍ਰਦੂਸ਼ਣ ਤੇਜ਼ੀ ਨਾਲ ਫੈਲ ਰਿਹਾ ਹੈ। ਵਧਦੇ ਪ੍ਰਦੂਸ਼ਣ ਕਾਰਨ ਕੁਦਰਤ ਖ਼ਤਰੇ ਵਿੱਚ ਹੈ। ਕੁਦਰਤ ਕਿਸੇ ਵੀ ਜੀਵ ਨੂੰ ਜੀਵਨ ਜਿਊਣ ਲਈ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਦਾ ਹੈ।

ਇਸ ਮੌਕੇ ਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼੍ਰੀ ਦਰਬਾਰੀ ਲਾਲ, ਮਾਨਯੋਗ ਵਧੀਨ ਜਿਲ੍ਹਾ ਅਤੇ ਸੈਸਨ ਜੱਜ, ਫਾਜਿਲਕਾ, ਸ੍ਰੀ ਅਜੀਤ ਪਾਲ ਸਿੰਘ , ਮਾਨਯੋਗ ਵਧੀਨ ਜਿਲ੍ਹਾ ਅਤੇ ਸੈਸਨ ਜੱਜ, ਫਾਜਿਲਕਾ, ਸ. ਅਮਨਪ੍ਰੀਤ ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, ਮੈਡਮ ਅਮਨਦੀਪ ਕੌਰ, ਮਾਣਯੋਗ ਸਿਵਿਲ ਜੱਜ (ਸੀ. ਡੀ.), ਫਾਜ਼ਿਲਕਾ, ਮੈਡਮ ਰੁਚੀ ਸਵੱਪਨ ਸ਼ਰਮਾ, ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਵ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ, ਸ਼੍ਰੀ ਹੇਮ ਅਮ੍ਰਿਤ ਮਾਹੀ ਮਾਣਯੋਗ ਚੀਡ ਜੁਡੀਸ਼ੀਅਲ ਮੈਜਿਸਟ੍ਰੇਟ, ਫਾਜ਼ਿਲਕਾ, ਮੈਡਮ ਸੰਦੀਪ ਕੌਰ, ਮਾਣਯੋਗ ਸਿਵਿਲ ਜੱਜ (ਜੂਨੀਅਰ ਡਿਵੀਜ਼ਨ), ਫ਼ਾਜ਼ਿਲਕਾ, ਸ਼੍ਰੀ ਪਰਵੀਨ ਸਿੰਘ, ਮਾਣਯੋਗ ਸਿਵਿਲ ਜੱਜ (ਜੂਨੀਅਰ ਡਿਵੀਜ਼ਨ), ਫ਼ਾਜ਼ਿਲਕਾ ਜੀ ਵੱਲੋਂ ਬੂਟੇ ਲਗਾਏ ਗਏ।

 

Tags: Judiciary , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD