Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਸਵੈ-ਇੱਛੁਕ ਖੂਨਦਾਨ ਦਿਵਸ 'ਤੇ 195 ਦਾਨੀਆਂ ਨੇ ਖੂਨਦਾਨ ਕੀਤਾ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan, Blood Camp,Blood Donation Camp

Web Admin

Web Admin

5 Dariya News

ਘੜੂਆਂ , 01 Oct 2024

Last updated on: Oct 01, 2024, 00:00 IST

01 ਅਕਤੂਬਰ 2024 ਨੂੰ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਵਿਖੇ ਸਰਦਾਰ ਸਤਨਾਮ ਸਿੰਘ ਸੰਧੂ, ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ ਅਤੇ ਸੰਸਦ ਮੈਂਬਰ ਰਾਜ ਸਭਾ ਦੀ ਯੋਗ ਅਗਵਾਈ ਹੇਠ। ਕੈਂਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਪ੍ਰੋ.(ਡਾ.) ਆਰ ਐਸ ਬਾਵਾ ਨੇ ਕੀਤਾ। ਡਾ: ਬਾਵਾ ਨੇ ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀਆਂ ਨੂੰ ਸ਼ੁੱਭ ਕਾਮਨਾਵਾਂ ਦੇ ਨਾਲ-ਨਾਲ ਬੈਜ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ । 

ਕੈਂਪ ਦਾ ਆਯੋਜਨ ਪ੍ਰੋ.(ਡਾ.) ਅਰਵਿੰਦਰ ਸਿੰਘ ਕੰਗ, ਕਾਰਜਕਾਰੀ ਡਾਇਰੈਕਟਰ-ਡੀ.ਐਸ.ਡਬਲਿਊ. ਦੀ ਦੇਖ-ਰੇਖ ਹੇਠ ਕੀਤਾ ਗਿਆ। ਵਿੰਗ ਕਮਾਂਡਰ (ਡਾ.) ਰੋਟੇਰੀਅਨ ਜੇ ਐਸ ਮਿਨਹਾਸ, ਵਧੀਕ ਡਾਇਰੈਕਟਰ, ਸਮਾਜ ਭਲਾਈ ਸੇਵਾਵਾਂ ਨੇ ਵੀ ਖੂਨਦਾਨੀਆਂ ਨੂੰ ਖੂਨਦਾਨ ਬੈਜ ਅਤੇ ਤੋਹਫੇ ਦੇ ਕੇ ਸਨਮਾਨਿਤ ਕੀਤਾ। ਇਹ ਕੈਂਪ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਸ਼੍ਰੀ ਸ਼ਿਵ ਕੰਵਰ ਮਹਾਂ ਸੰਘ ਟਰੱਸਟ ਪੰਚਕੂਲਾ ਦੇ ਸਹਿਯੋਗ ਨਾਲ ਲਗਾਇਆ ਗਿਆ। 

ਚੰਡੀਗੜ੍ਹ ਯੂਨੀਵਰਸਿਟੀ ਦੇ ਐਨਐਸਐਸ ਅਤੇ ਰੋਟਰੈਕਟ ਕਲੱਬ ਦੇ ਵਾਲੰਟੀਅਰਾਂ ਨੇ ਖੂਨਦਾਨ ਕੈਂਪ ਨੂੰ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਕੈਂਪ ਨੂੰ ਨੇਪਰੇ ਚਾੜ੍ਹਨ ਵਿਚ ਕਾਨੂੰਨ ਵਿਭਾਗ ਦੇ ਡਾਇਰੈਕਟਰ ਡਾ: ਓ.ਪੀ ਮਿੱਢਾ, ਪ੍ਰੋ: ਅਸਲਮ ਹਸਨ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਗੁਰਚੇਤ ਸਿੰਘ ਡਿਪਟੀ ਮੈਨੇਜਰ ਸਮਾਜ ਭਲਾਈ ਸੇਵਾਵਾਂ, ਗੁਰਪ੍ਰੀਤ ਸਿੰਘ ਸੁਪਰਵਾਈਜ਼ਰ ਨੇ ਵੀ ਅਹਿਮ ਭੂਮਿਕਾ ਨਿਭਾਈ। 

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD