Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ ਕੱਢੀ ਗਈ ਜਾਗਰੂਕਤਾ ਰੈਲੀ

Health, Dr. Tarsem Singh, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 02 Oct 2024

Last updated on: Oct 02, 2024, 00:00 IST

ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ 2024 ਮੌਕੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵਿਭਾਗ ਵੱਲੋਂ ਆਮ ਜਨਤਾ ਨੂੰ ਖੂਨਦਾਨ ਕਰਨ ਪ੍ਰਤੀ ਪ੍ਰੇਰਿਤ ਕਰਨ ਸੰਬਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਵਿਚ ਸਰਕਾਰੀ ਨਰਸਿੰਗ ਕਾਲਜ ਰੂਪਨਗਰ ਅਤੇ ਪ੍ਰਾਈਵੇਟ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ਭਾਗ ਲਿਆ ਗਿਆ। 

ਇਸ ਦੌਰਾਨ ਆਮ ਜਨਤਾ ਨੂੰ 17 ਸਤੰਬਰ ਤੋਂ 17 ਅਕਤੂਬਰ 2024 ਤੱਕ ਚਲਾਈ ਜਾ ਰਹੀ ਵਿਸ਼ੇਸ਼ ਖੂਨਦਾਨ ਮੁਹਿੰਮ ਸੰਬੰਧੀ ਵੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 18 ਤੋ 65 ਸਾਲ ਦੀ ਉਮਰ ਤੱਕ ਦਾ ਕੋਈ ਵੀ ਸਿਹਤਮੰਦ ਵਿਅਕਤੀ ਖੂਨਦਾਨ ਕੈਂਪ ਜਾਂ ਫਿਰ ਬਲੱਡ ਸੈਂਟਰ ਵਿਖੇ ਆ ਕੇ ਸਵੈ ਇੱਛਾ ਨਾਲ ਖੂਨਦਾਨ ਕਰ ਸਕਦਾ ਹੈ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਰੂਪਨਗਰ ਡਾ. ਬਲਦੇਵ ਸਿੰਘ, ਡਾ.ਅਮਰਜੀਤ ਸਿੰਘ, ਅਮਨਦੀਪ ਟੈਕਨੀਕਲ ਸੁਪਰਵਾਈਜਰ, ਅਜੈ ਸ਼ਰਮਾ ਜੂਨੀਅਰ ਸਹਾਇਕ, ਅੰਮ੍ਰਿਤਪਾਲ ਐਸ ਏ,  ਸਰਬਜੀਤ ਸਿੰਘ, ਓਕਾਰਦੀਪ ਸਿੰਘ, ਮਨਜੀਤ ਸਿੰਘ, ਸੁਨੀਤਾ ਦੇਵੀ ਨਰਸਿੰਗ ਸਿਸਟਰ, ਸੁਰਿੰਦਰ ਕੌਰ ਨਰਸਿੰਗ ਸਿਸਟਰ, ਅਮਰਜੀਤ ਕੌਰ ਨਰਸਿੰਗ ਸਿਸਟਰ ਆਦਿ ਸਟਾਫ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

 

Tags: Health , Dr. Tarsem Singh , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD