Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ

ਵੇਅਰ ਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਮਾਪਦੰਡਾਂ ਦਾ ਵੀ ਲਿਆ ਜਾਇਜ਼ਾ

Himanshu Aggarwal, Dr. Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 04 Oct 2024

Last updated on: Oct 04, 2024, 00:00 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬਣਾਏ ਗਏ ਜ਼ਿਲ੍ਹਾ ਪੱਧਰੀ ਇਲੈਕਟਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਵੇਅਰ ਹਾਊਸ ਦੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਤਿਮਾਹੀ ਨਿਰੀਖਣ ਕੀਤਾ ਗਿਆ।  ਇਸ ਮੌਕੇ ਡਾ.ਅਗਰਵਾਲ ਵਲੋਂ ਈ.ਵੀ.ਐਮਜ਼ ਦੀ ਸੁਰੱਖਿਆ ਮਾਪਦੰਡਾਂ ਦਾ ਵੀ ਜਾਇਜ਼ਾ ਲਿਆ ਗਿਆ। 

ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾ.ਅਗਰਵਾਲ ਵਲੋਂ ਇਨ੍ਹਾਂ ਮਸ਼ੀਨਾਂ ਦੀ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਜੋ ਕਿ ਚੋਣ ਪ੍ਰਕਿਰਿਆ ਲਈ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਇਸ ਵੇਅਰ ਹਾਊਸ ਨੂੰ ਰਾਖਵੀਆਂ ਈ.ਵੀ.ਐਮ. ਮਸ਼ੀਨਾਂ ਨੂੰ ਸੁਰੱਖਿਅਤ ਸਟੋਰ ਕਰਨ ਲਈ ਬਣਾਇਆ ਗਿਆ ਹੈ ਜਿਨ੍ਹਾਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਵਿੱਚ ਵਰਤੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਈ.ਵੀ.ਐਮਜ਼ ਸਾਡੀ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹਨ ਜੋ ਨਾਗਰਿਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਬਣਾਉਂਦੀਆਂ ਹਨ। ਉਨ੍ਹਾਂ ਵਲੋਂ ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

                                

 

Tags: Himanshu Aggarwal , Dr. Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD