Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Punjab Vigilance Bureau, Crime News Punjab, Punjab Police, Police, Crime News, State Vigilance Bureau, Moonak, Sangrur

Web Admin

Web Admin

5 Dariya News

ਮੂਨਕ (ਸੰਗਰੂਰ) , 04 Oct 2024

Last updated on: Oct 04, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

Tags: Vigilance Bureau , Punjab Vigilance Bureau , Crime News Punjab , Punjab Police , Police , Crime News , State Vigilance Bureau , Moonak , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD