Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ

ਆਬਜ਼ਰਵਰ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋ ਰਹੀਆਂ ਨਾਮਜ਼ਦਗੀਆਂ ਦਾ ਲਿਆ ਜਾਇਜ਼ਾ

Punjab Admin, Mansa, Pardeep Kumar

5 Dariya News

5 Dariya News

5 Dariya News

ਮਾਨਸਾ , 04 Oct 2024

Last updated on: Oct 04, 2024, 00:00 IST

ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਪਰਦੀਪ ਕੁਮਾਰ ਆਈ.ਏ.ਐਸ. ਨੂੰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਵਿਖੇ ਆਉਣ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਜਾ ਕੇ ਪੰਚਾਇਤੀ ਚੋਣਾਂ ਸਬੰਧੀ ਦਾਖਲ ਕੀਤੀਆਂ ਜਾ ਰਹੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ. ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸਬੰਧੀ ਈ.ਮੇਲ. [email protected] ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਆਬਜ਼ਰਵਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਪੰਜਾਬ ਮੰਡੀ ਬੋਰਡ ਦੇ ਰੈਸਟ ਹਾਊਸ, ਸਿਰਸਾ ਰੋਡ ਮਾਨਸਾ ਵਿਖੇ ਠਹਿਰਣਗੇ।

 

Tags: Punjab Admin , Mansa , Pardeep Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD