Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ - ਨਵਜੋਤ ਪਾਲ ਸਿੰਘ ਰੰਧਾਵਾ

ਚੋਣ ਆਬਜ਼ਰਵਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ

Preeti Yadav, Dr. Preeti Yadav, DC Patiala, Deputy Commissioner Patiala, Patiala, Navjot Pal Singh Randhawa

Web Admin

Web Admin

5 Dariya News

ਪਟਿਆਲਾ , 07 Oct 2024

Last updated on: Oct 07, 2024, 00:00 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਨਵਜੋਤ ਪਾਲ ਸਿੰਘ ਰੰਧਾਵਾ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਆਰ.ਟੀ.ਓ. ਨਮਨ ਮੜਕਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Navjot Pal Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD