Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

Vineet Verma, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ. ਨਗਰ , 08 Oct 2024

Last updated on: Oct 08, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਸ੍ਰੀ ਵਰਮਾ ਨੇ ਜ਼ਿਲ੍ਹਾ ਕਮੇਟੀ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ, ਇਸ ਲਈ ਉਨ੍ਹਾਂ ਨੂੰ ਪੰਜਾਬ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਵਿੱਚ ਸੂਬੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਯਤਨਾਂ ਚ ਭਾਈਵਾਲ ਹੁੰਦਿਆਂ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ।

ਸੁਖਾਵੇਂ ਮਾਹੌਲ ਵਿੱਚ ਹੋਈ ਇਸ ਜਾਣ ਪਛਾਣ ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵਪਾਰਕ ਭਾਈਚਾਰੇ ਦੇ ਵਿਕਾਸ ਅਤੇ ਸਫਲਤਾ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ ਅਤੇ ਉਨ੍ਹਾਂ ਵੱਲੋਂ ਦਿੱਤੀ ਜਾਂਦੀ ਕਿਸੇ ਵੀ ਫ਼ੀਡਬੈਕ ਨੂੰ ਗੰਭੀਰਤਾ ਨਾਲ ਲਵੇਗਾ।

ਇਸ ਮੌਕੇ ਦਵਿੰਦਰ ਲੌਂਗੀਆ,ਕੰਵਲਜੀਤ ਸਿੰਘ,ਪ੍ਰੀਤਪਾਲ ਸਿੰਘ,ਜਸਬੀਰ ਸਿੰਘ,ਸਰਬਜੀਤ ਸਿੰਘ,ਹਰਮਨਪ੍ਰੀਤ ਸਿੰਘ,ਜਤਿੰਦਰਬੀਰ ਸਿੰਘ,ਦਵਿੰਦਰ ਸਿੰਘ,ਸੁਰਿੰਦਰ ਸਿੰਘ,ਰਣਜੀਤ ਸਿੰਘ, ਸੰਦੀਪ ਸਿੰਘ,ਪਵਿੱਤਰਪਾਲ ਸਿੰਘ, ਗਗਨਦੀਪ ਕੁਮਾਰ,ਪ੍ਰਭਜੋਤ ਸਿੰਘ,ਨਵਜੋਤ ਸਿੰਘ,ਪ੍ਰਦੀਪ ਕੁਮਾਰ ਹਾਜ਼ਰ ਸਨ।

 

Tags: Vineet Verma , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD