Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਰ ਵਿੱਚ ਗੈਸ ਪਾਈਪ ਲਾਈਨ ਸਬੰਧੀ ਕੋਈ ਵੀ ਸ਼ਿਕਾਇਤ ਲਈ ਕੰਪਨੀ ਦਾ ਨੰਬਰ ਮਿਲਾਓ - ਸਾਕਸ਼ੀ ਸਾਹਨੀ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 08 Oct 2024

Last updated on: Oct 08, 2024, 00:00 IST

ਸ਼ਹਿਰ ਵਿੱਚ ਘਰੇਲੂ ਗੈਸ ਸਪਲਾਈ ਕਰਨ ਲਈ ਪਾਈਪ ਲਾਈਨ ਵਿਛਾ ਰਹੀ ਕੰਪਨੀ ਨਾਲ ਸੰਬੰਧਿਤ ਆ ਰਹੀਆਂ ਸ਼ਿਕਾਇਤਾਂ ਧਿਆਨ ਵਿੱਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਕਾਰਪੋਰੇਸ਼ਨ ਅਤੇ ਕੰਪਨੀ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਦੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਤੁਰੰਤ ਨਿਪਟਾਉਣ ਦੀ ਹਦਾਇਤ ਕੀਤੀ। ਉਹਨਾਂ ਨੇ ਕਿਹਾ ਕਿ ਅਕਸਰ ਪਾਈਪ ਲਾਈਨ ਵਿਛਾਉਣ ਮੌਕੇ ਗਲੀਆਂ ਨਾਲੀਆਂ ਦੀ ਟੁੱਟ ਭੱਜ ਜਾਂ ਇੰਟਰਨੈਟ ਅਤੇ ਪਾਣੀ ਦੀਆਂ ਲਾਈਨਾਂ ਦਾ ਨੁਕਸਾਨ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਦਾ ਤੁਰੰਤ ਹੱਲ ਕੀਤਾ ਜਾਵੇ। 

ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਜਾਂ ਨਿਜੀ ਪ੍ਰਾਪਰਟੀ ਦਾ ਨੁਕਸਾਨ ਪਾਈਪ ਲਾਈਨ ਵਿਛਾਉਣ ਮੌਕੇ ਹੁੰਦਾ ਹੈ ਤਾਂ ਕਾਰਪੋਰੇਸ਼ਨ ਅਧਿਕਾਰੀ ਕੰਪਨੀ ਨਾਲ ਗੱਲ ਕਰਕੇ ਇਸ ਇਸ ਦਾ ਹੱਲ ਕਰਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਹਨਾਂ ਨੇ ਕੰਪਨੀ ਨਾਲ ਸਬੰਧਤ ਸ਼ਿਕਾਇਤ ਲਈ ਫੋਨ ਨੰਬਰ 63535 31800 ਜਾਰੀ ਕਰਦੇ ਹੋਏ ਲੋਕਾਂ ਨੂੰ ਕਿਹਾ ਕਿ ਗੈਸ ਪਾਈਪ ਲਾਈਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਹੰਗਾਮੀ ਹਾਲਤ ਲਈ ਇਸ ਨੰਬਰ ਤੋਂ ਸਹਾਇਤਾ ਲਈ ਜਾਵੇ। 

ਉਹਨਾਂ ਨੇ ਕੰਪਨੀ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਇਹ ਨਿਸ਼ਚਿਤ ਕਰਨ ਕਿ ਇਹ ਨੰਬਰ 24 ਘੰਟੇ ਅਤੇ ਸੱਤ ਦਿਨ ਚਲਦਾ ਰਹੇ ਅਤੇ ਇਸ ਉਪਰ ਕਾਲ ਅਟੈਂਡ ਕਰਨ ਵਾਲੇ ਕਰਮਚਾਰੀ ਨੂੰ ਇਹ ਪਤਾ ਹੋਵੇ ਕਿ ਆ ਰਹੀ ਸ਼ਿਕਾਇਤ ਦਾ ਹੱਲ ਕਿਸ ਕਰਮਚਾਰੀ ਜਾਂ ਅਧਿਕਾਰੀ ਨੇ ਕਰਨਾ ਹੈ ਅਤੇ ਉਹ ਇਸ ਆਪਸੀ ਤਾਲਮੇਲ ਨੂੰ ਨਿਸ਼ਚਿਤ ਕਰੇ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD