Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਮੋਲ ਗਗਨ ਮਾਨ ਨੇ ਵਾਰਡ ਨੰ 27 ਬਡਾਲੀ ਵਿੱਚ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ

ਜਲਦੀ ਹੀ ਸੱਤ ਹੋਰ ਟਿਊਬਵੈੱਲ ਲੱਗਣਗੇ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kharar, Kharar News, News of Kharar, Kharar Updates

Web Admin

Web Admin

5 Dariya News

ਐਸ.ਏ.ਐਸ.ਨਗਰ , 11 Oct 2024

Last updated on: Oct 11, 2024, 00:00 IST

ਖਰੜ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਵਾਰਡ ਨੰਬਰ 27, ਬਡਾਲੀ ਵਿਖੇ ਇੱਕ ਨਵੇਂ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਘਾਟ ਨੂੰ ਦੂਰ ਕਰਨ ਲਈ ਨਗਰ ਕੌਂਸਿਲ ਵੱਲੋਂ 4.28 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਵੱਖ-ਵੱਖ ਇਲਾਕਿਆਂ ਲਈ 12 ਟਿਊਬਵੈੱਲਾਂ ਦੀ ਤਜਵੀਜ਼ ਭੇਜੀ ਗਈ ਹੈ। 

ਇਨ੍ਹਾਂ ਚਾਰ ਨਵੇਂ ਟਿਊਬਵੈੱਲਾਂ ਵਿੱਚੋਂ 147.22 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 13, 6, 8 ਅਤੇ 3 ਵਿੱਚ ਰੁਪਏ ਪਹਿਲਾਂ ਹੀ ਬੋਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਦੇ ਪੰਪ ਚੈਂਬਰ ਉਸਾਰੀ ਅਧੀਨ ਹਨ। ਬਾਕੀ ਟਿਊਬਵੈੱਲਾਂ ਦੀ ਅਨੁਮਾਨਤ ਲਾਗਤ 281.28 ਲੱਖ ਰੁਪਏ ਹੈ ਜੋ ਵਾਰਡ ਨੰਬਰ 14, 26, 12/15, 25, 12, 27, 9 ਅਤੇ 6 ਵਿੱਚ ਇੱਕ-ਇੱਕ ਕਰਕੇ, ਲਾਏ ਜਾ ਰਹੇ ਹਨ, ਕਿਉਂਕਿ ਚੈਂਬਰ ਦੀ ਉਸਾਰੀ ਸ਼ੁਰੂ ਹੋਣ ਤੋਂ ਪਹਿਲਾਂ ਡ੍ਰਿਲਿੰਗ (ਬੋਰ ਕਰਨ ) ਲਈ 25 ਦਿਨ ਲੱਗ ਜਾਂਦੇ ਹਨ।

ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਨ੍ਹਾਂ ਨਵੇਂ ਟਿਊਬਵੈੱਲਾਂ ਨੂੰ ਚਾਲੂ ਕਰਨਾ 117 ਕਰੋੜ ਰੁਪਏ ਦੇ ਕਜੌਲੀ ਵਾਟਰ ਸਪਲਾਈ ਪ੍ਰਾਜੈਕਟ ਤੋਂ ਇਲਾਵਾ ਹੈ, ਜਿਸ ਦੀ ਸ਼ੁਰੂਆਤ ਜਲਦੀ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖਰੜ ਵਾਸੀਆਂ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਦੀ ਸਮੱਸਿਆ, ਸਟਰੀਟ ਲਾਈਟਾਂ ਦੇ ਮੁੱਦੇ ਅਤੇ ਸੜਕੀ ਨੈਟਵਰਕ ਲਈ ਰਾਹਤ ਦੇਣ ਦਾ ਵਾਅਦਾ ਕੀਤਾ ਸੀ ਜੋ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਨਾਗਰਿਕ ਸਹੂਲਤਾਂ ਦੇਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਖਰੜ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੇਵਾ ਦਾ ਜੋ ਫਰਜ਼ ਸੌਂਪਿਆ ਗਿਆ ਹੈ, ਉਸ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਕਿਉਂਕਿ ਭਗਵੰਤ ਮਾਨ ਸਰਕਾਰ ਇਸ ਇਤਿਹਾਸਕ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD