Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 11 Oct 2024

Last updated on: Oct 11, 2024, 00:00 IST

ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ।  

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨਾਂ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਲਾਈਟਾਂ, ਪਖਾਨੇ, ਆਦਿ ਸਾਰੀਆਂ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।

ਕੈਬਿਨਟ ਮੰਤਰੀ ਈ:ਟੀ:ਓ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਜਰੂਰੀ ਹੈ ਕਿ ਕਿਸਾਨ ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਸੂਬੇ ਭਰ ਵਿੱਚ ਝੋਨੇ ਦੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਖੁਦ ਜਾਇਜਾ ਲੈ ਰਹੇ ਹਨ। 

ਉਨਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਆੜਤੀਆਂ, ਪੱਲੇਦਾਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਮਾਰੀਕਟ ਕਮੇਟੀ ਗਹਿਰੀ ਸ਼ ਸ਼ਨਾਖ ਸਿੰਘ, ਪ੍ਰਧਾਨ ਆੜਤੀ ਐਸੋਸੀਏਸ਼ਨ ਜ਼ੰਡਿਆਲਾ ਗੁਰੂ ਸ੍ਰ ਸੁਰਜੀਤ ਸਿੰਘ ਕੰਗ, ਸ੍ਰ ਸਤਿੰਦਰ ਸਿੰਘ, ਸ੍ਰ ਸੁਖਵਿੰਦਰ ਸਿੰਘ ਆਦਿ ਹਾਜਰ ਸਨ

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD