Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 13 Oct 2024

Last updated on: Oct 13, 2024, 00:00 IST

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ।

ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD