Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Bassi Gogi, Daljit Singh Grewal, Daljit Singh Grewal Bhola, Ludhiana, Ashok Prashar Pappi, Ashok Prashar, Kulwant Singh Sidhu, Madan Lal Bagga, Rajinder Pal Kaur Chhina, Rajinder Pal Kaur

Web Admin

Web Admin

5 Dariya News

ਲੁਧਿਆਣਾ , 14 Oct 2024

Last updated on: Oct 14, 2024, 00:00 IST

ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ।  ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਸ੍ਰੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।  ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Bassi Gogi , Daljit Singh Grewal , Daljit Singh Grewal Bhola , Ludhiana , Ashok Prashar Pappi , Ashok Prashar , Kulwant Singh Sidhu , Madan Lal Bagga , Rajinder Pal Kaur Chhina , Rajinder Pal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD