Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ – ਦਲਬੀਰ ਸਿੰਘ ਟੌਂਗ

Dalbir Singh Thong, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 18 Oct 2024

Last updated on: Oct 18, 2024, 00:00 IST

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਹਰ ਹੀਲੇ ਪੂਰੇ ਕਰੇਗੀ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਖੇਤਰ ਦੀ ਸਫਾਈ 2 ਟਰੈਕਟਰ ਟਰਾਲੀਆਂ ਅਤੇ 4 ਛੋਟੇ ਹਾਥੀ ਹੋਰ ਦਿੱਤੇ ਗਏ ਹਨ। ਇਸੇ ਤਰ੍ਹਾਂ ਰਈਆ ਖੇਤਰ ਵਿੱਚ ਸਫਾਈ ਮੁਹਿੰਮ ਵਿੱਚ ਤੇਜੀ ਲਿਆਉਂਦੇ ਹੋਏ 4 ਛੋਟੇ ਹਾਥੀ ਹੋਰ ਲਗਾ ਦਿੱਤੇ ਗਏ। ਉਨ੍ਹਾਂ ਕਿ ਸਾਡੀ ਸਰਕਾਰ ਸਫਾਈ ਦਾ ਵਿਸ਼ੇਸ਼ ਧਿਆਨ ਰੱਖ ਰਹੀ ਹੈ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਜਿਥੇ ਲੋਕਾਂ ਦਾ ਮੁਫ਼ਤ ਇਲਾਜ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਸ੍ਰ ਟੌਂਗ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਅਸੀਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਰੁਜਗਾਰ ਦੇ ਖੇਤਰ ਵਿੱਚ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 46000 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦਿੱਲੀ ਇਛਾ ਹੈ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ।

 

Tags: Dalbir Singh Thong , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD