Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੂੰਦੀ ਜ਼ਿਲ੍ਹਾ ਰਾਜਸਥਾਨ ਦਾ ਕੱਚੀ ਘੋੜੀ ਲੋਕ-ਨਾਚ ਸਰਸ ਮੇਲੇ ਵਿੱਚ ਬਣਿਆ ਮੇਲੀਆਂ ਲਈ ਖਿੱਚ ਦਾ ਕੇਂਦਰ

ਰਾਜਸਥਾਨ ਦੇ ਲੋਕ ਨਾਚ ਅਤੇ ਲੋਕ ਗੀਤਾਂ ਨੇ ਦਰਸ਼ਕਾਂ ਦਾ ਮਨ ਮੋਹਿਆ

SARAS Mela,SARAS Mela Mohali,Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Oct 2024

Last updated on: Oct 19, 2024, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵਿਹੜੇ 'ਚ ਸਜੇ ਸਰਸ ਮੇਲੇ 'ਚ ਵੱਖ ਵੱਖ ਰਾਜਾਂ ਦੇ ਕਲਾਕਾਰ ਆਪਣੀ ਕਲਾਕਾਰੀ ਅਤੇ ਮਿੱਟੀ ਦੀ ਮਹਿਕ ਨਾਲ ਜੁੜੇ ਵੱਖੋ-ਵੱਖ ਲੋਕ ਨਾਚ ਪੇਸ਼ ਕਰਕੇ ਮੇਲੇ ਵਿੱਚ ਆਏ ਲੋਕਾਂ ਦਾ ਮਨ ਮੋਹ ਰਹੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਦੇ ਸ਼ੇਖਾਵਟੀ ਖੇਤਰ ਵਿੱਚ ਕੱਚੀ ਘੋੜੀ ਲੋਕ ਨਾਚ ਦੀ ਪੇਸ਼ਕਾਰੀ ਦਰਸ਼ਕਾਂ ਵਿਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਿਹਾ ਹੈ। 

ਜੈਸਲਮੇਰ ਦੇ ਟਿੱਬਿਆਂ ਦੇ ਕੱਕੇ ਰੇਤੇ ਵਿੱਚੋਂ ਉਪਜਿਆ ਰਾਜਸਥਾਨ ਦੀ ਧਰਤੀ ਦਾ ਇਹ ਲੋਕ ਨਾਚ ਗੁਜਰਾਤ, ਰਾਜਸਥਾਨ ਅਤੇ ਮਹਾਰਾਸ਼ਟਰ ਰਾਜਾਂ ਵਿੱਚ ਖਾਸ ਤੌਰ ‘ਤੇ ਪੇਸ਼ ਕੀਤਾ ਜਾਂਦਾ ਹੈ। ਇਹ ਨਾਚ ਸਭ ਤੋਂ ਜ਼ਿਆਦਾ ਰਾਜਸਥਾਨ ਵਿੱਚ ਪ੍ਰਚਲਿਤ ਹੈ। ਇਸ ਲੋਕ ਨਾਚ ਦੀ ਅਗਵਾਈ ਕਰ ਰਹੇ ਗਣੇਸ਼ ਕੁਮਾਰ ਸੋਨੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਤੇਜਾ ਦਸਵੀਂ ਦੇ ਸਮੇਂ ਬਾਬਾ ਰਾਮਦੇਵ ਪੀਰ ਦੀ ਯਾਦ ਵਿੱਚ ਰਾਜਸਥਾਨ ਦੇ ਪੋਖਰਨ ਵਿਖੇ ਮਨਾਇਆ ਜਾਂਦਾ ਹੈ। 

ਇਸ ਲੋਕ-ਨਾਚ ਵਿੱਚ ਅਲਗੋਜ਼ਾ, ਢੋਲ, ਗਾਗਰ, ਖੰਜਰੀ, ਤਾਲ ਆਦਿ ਲੋਕ-ਸਾਜਾਂ ਨਾਲ਼ ਬਹਿਰੂਪ ਧਾਰ ਕੇ ਕਲਾਕਾਰ ਘੋੜੀ ਅਤੇ ਛਤਰੀਆਂ ਨਾਲ਼ ਲੋਕਾਂ ਦਾ ਮੰਨੋਰੰਜਨ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਸ ਗਰੁੱਪ 'ਚ 8 ਕਲਾਕਾਰ ਆਪਣੀਆਂ ਮਨਮੋਹਕ ਅਦਾਵਾਂ ਨਾਲ ਮੇਲੇ ਵਿਚ ਆਏ ਮੇਲੀਆਂ ਨੂੰ ਨੱਚਣ ਲਈ ਮਜਬੂਰ ਕਰ ਦਿੰਦੇ ਹਨ। 

ਇਸ ਗਰੁੱਪ ਵਿੱਚ ਖੰਜਰੀ ਵਜਾ ਰਹੇ ਬਾਬੂ ਲਾਲ ਪਿਛਲੇ 40 ਸਾਲ ਤੋਂ ਅਤੇ ਅਲਗੋਜ਼ਾਵਾਦ ਅਰਜੁਨ ਪਿਛਲੇ 45 ਸਾਲ ਤੋਂ ਇਸ ਗਰੁੱਪ ਦੀ ਅਗਵਾਈ ਕਰ ਰਹੇ ਹਨ ਅਤੇ ਉਨ੍ਹਾਂ ਦੱਸਿਆ ਕਿ ਉਹ ਹਿੰਦੁਸਤਾਨ ਦੇ ਲਗਭਗ ਹਰ ਸੂਬੇ ਵਿੱਚ ਇਸ ਲੋਕ-ਨਾਚ ਦਾ ਮੁਜ਼ਾਹਰਾ ਕਰ ਚੁੱਕੇ ਹਨ। ਗਰੁੱਪ ਲੀਡਰ ਗਣੇਸ਼ ਕੁਮਾਰ ਸੋਨੀ ਨੇ ਦੱਸਿਆ ਕਿ ਇਸ ਨਾਚ ਲਈ ਲੋਕ ਸਾਜ ਖਜਰੀ, ਅਲਗੋਜ਼ਾ, ਢੋਲ, ਤਾਲ, ਗਾਗਰ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। 

ਇਸ ਤੋਂ ਇਲਾਵਾ ਰਾਜਸਥਾਨ ਵਿੱਚ ਤੇਰਾਂਤਾਲੀ ਲੋਕ-ਨਾਚ, ਕਾਲਵੇਲੀਆ, ਘੁੰਮਰ ਲੋਕ-ਨਾਚ ਪ੍ਰਸਿੱਧ ਹਨ।

 

Tags: SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD