Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਡਿਪਟੀ ਕਮਿਸ਼ਨਰ ਨੇ 11 ਉਦਯੋਗਿਕ ਇਕਾਈਆਂ ਦੇ ਵੱਖ ਵੱਖ ਇੰਨਸੈਟਿਵ ਸਬੰਧੀ ਐਪਲੀਕੇਸ਼ਨਾਂ ਨੂੰ ਦਿੱਤੀ ਮੰਨਜੂਰੀ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 21 Oct 2024

Last updated on: Oct 21, 2024, 00:00 IST

ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਜਿਲ੍ਹਾ ਪੱਧਰੀ ਪ੍ਰਵਾਨਗੀ ਕਮੇਟੀ ਮੈਡਮ ਸਾਕਸ਼ੀ ਸਾਹਨੀ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਮੰਨਜੂਰੀ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ।  ਮੀਟਿੰਗ ਵਿੱਚ ਸ੍ਰੀ ਇੰਦਰਜੀਤ ਸਿੰਘ ਟਾਂਡੀ ਜਨਰਲ ਮੈਨੇਜਰ -ਕਮ -ਕੰਨਵੀਨਰ ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋਂ ਦੱਸਿਆ ਗਿਆ ਕਿ ਪੰਜਾਬ ਵਿੱਚ ਉਦਯੋਗਾ ਨੂੰ ਬੜਾਵਾ ਦੇਣ ਲਈ /ਪ੍ਰਫੁੱਲਤ ਕਰਨ ਲਈ ਅਤੇ ਰੁਜ਼ਗਾਰ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਨਵੀਂ ਬਣੀ ਇੰਡਸਟਰੀਅਲ ਪਾਲਸੀ 2022 ਤਹਿਤ ਉਦਯੋਗਿਕ ਇਕਾਈਆਂ ਨੂੰ ਸਟੈਂਪ ਡਿਊਟੀ ਤੋਂ ਛੋਟ/ਰੀਇੰਬਰਸਮੈਂਟ, ਭੋ ਤਬਦੀਲੀ ਦੀ ਈ.ਡੀ.ਸੀ ਤੋਂ (ਸੀ.ਐਲ.ਯੂ) ਤੋਂ ਛੋਟ,ਬਿਜਲੀ ਡਿਊਟੀ ਤੋਂ ਛੋਟ ,ਜੀ.ਐਸ.ਟੀ ਤੋਂ ਛੋਟ/ਰੀਇੰਬਰਸਮੈਂਟ ਆਦਿ ਸਹੂਲਤਾਂ ਦਿੱਤੀਆ ਜਾਂਦੀਆਂ ਹਨ।

ਉਨਾਂ ਦੱਸਿਆ ਕਿ ਇਹਨਾਂ ਸਹੂਲਤਾਂ ਦੀ ਵਧੇਰੇ ਜਾਣਕਾਰੀ ਸੂਚਨਾਂ ਪੰਜਾਬ ਬਿਜਨਸ ਫਸਟ ਪੌਰਟਲ pbindustries.gov.in ਤੇ ਉਪਲਬਧ ਹੈ ।ਉਕਤ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ-ਕਮ- ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਮੈਡਮ ਸਾਕਸ਼ੀ ਸਾਹਨੀ ਅੰਮ੍ਰਿਤਸਰ ਵਲੋਂ ਉਦਯੋਗਿਕ ਪਾਲਸੀ 2017 ਅਤੇ ਪਾਲਸੀ 2022 ਤਹਿਤ 11 ਉਦਯੋਗਿਕ ਇਕਾਈਆਂ ਦੇ ਵੱਖ ਵੱਖ ਇੰਨਸੈਟਿਵ ਸਬੰਧੀ ਐਪਲੀਕੇਸ਼ਨਾਂ ਨੂੰ ਮੰਨਜੂਰੀ ਦਿੱਤੀ ਗਈ ,ਜਿਸ ਵਿੱਚ ਕਰਜ਼ੇ ਦੀ ਵਿਆਜ ਦੀ ਦਰ ਤੋਂ ਛੋਟ, ,ਸਟੈਂਪ ਡਿਊਟੀ ਤੋਂ ਛੋਟ ਇੰਨਸੈਟਿਵ,ਕੈਪੀਟਲ ਸਬਸਿਡੀ,ਜੀ.ਐਸ.ਟੀ ਦੀ ਰੀਬੈਰਸਮੈਂਟ ਅਤੇ ਬਿਜਲੀ ਡਿਊਟੀ ਤੋਂ ਛੋਟ ਆਦਿ ਸ਼ਾਮਿਲ ਸਨ।

ਇਸ ਮੀਟਿੰਗ ਵਿੱਚ ਸ: ਸੁਖਦੇਵ ਸਿੰਘ ਐਕਸੀਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸ੍ਰੀ ਸੰਦੀਪ ਕੁਮਾਰ ਜੀ.ਐਸ.ਟੀ. ਵਿਭਾਗ, ਪੰਕਜ ਜੇਤਲੀ ਅੰਦਰੂਨੀ ਪੜਤਾਲ, ਅਭਿਨਵ ਕੁੰਦਰਾ ਸੀ.ਏ., ਸ੍ਰੀ ਪਿਆਰੇ ਲਾਲ ਸੇਠ, ਸੀਨੀਅਰ ਸਹਾਇਕ ਰਵਿੰਦਰ ਸਿੰਘ ਅਤੇ ਬੀ ਐਫ ਉ ਦਵਿੰਦਰ ਕੋਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਫਸਰ ਸਾਹਿਬਾਨ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD