Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਿਲ੍ਹਾ ਐਸ.ਏ.ਐਸ.ਨਗਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲੇ ਖੇਡ ਭਵਨ ਸੈਕਟਰ-63 ਵਿਖੇ ਸ਼ੁਰੂ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਐਸ.ਏ.ਐਸ.ਨਗਰ , 21 Oct 2024

Last updated on: Oct 21, 2024, 00:00 IST

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਤੈਰਾਕੀ ਮਿਤੀ 21.10.2024 ਤੋਂ 24.10.2024 ਤੱਕ ਜਿਲ੍ਹਾ ਐਸ.ਏ.ਐਸ.ਨਗਰ ਖੇਡ ਭਵਨ ਸੈਕਟਰ-63 ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਸ੍ਰੀ ਵਿਰਾਜ ਐਸ. ਤਿੜਕੇ ਏ.ਡੀ.ਸੀ.(ਜ), ਸ੍ਰੀਮਤੀ ਦਮਨਜੀਤ ਕੌਰ ਐਸ.ਡੀ.ਐਮ. ਮੋਹਾਲੀ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਹੈ। ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਵੱਲੋ ਦੱਸਿਆ ਗਿਆ ਕਿ ਇਸ ਟੂਰਨਾਮੈਂਟ ਵਿੱਚ 19 ਜਿਲ੍ਹਿਆ ਦੇ 500 ਤੋ ਵੱਧ ਖਿਡਾਰੀਆਂ ਵੱਲੋ ਭਾਗ ਲਿਆ ਗਿਆ। 

ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾ ਪ੍ਰਤੀ ਉਤਸਾਹਿਤ ਕਰਨ ਲਈ ਅੱਜ ਲੱਕੀ ਡਰਾਅ ਵੀ ਕੱਢਿਆ ਗਿਆ ਤੇ ਜਿਹੜੇ ਖਿਡਾਰੀਆਂ ਦੇ ਲੱਕੀ ਡਰਾਅ ਨਿੱਕਲ ਹਨ, ਉਹਨਾਂ ਵਿੱਚ ਜਰਨੈਲ ਸਿੰਘ ਫਿਰੋਜਪੁਰ, ਸੂਰਜ ਜਲੰਧਰ ਅਤੇ ਸਮਰੱਥ ਲੁਧਿਆਣਾ ਤੋ ਹਨ। ਅੱਜ ਜਿਹਨਾਂ ਖਿਡਾਰੀਆਂ ਵੱਲੋ ਇਹਨਾਂ ਖੇਡਾਂ ਵਿੱਚ ਪੁਜੀਸ਼ਨਾਂ ਪ੍ਰਾਪਤ ਕੀਤੀਆ ਹਨ,ਉਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:- 

ਅੱਜ ਦਾ ਰਿਜਲਟ ਰਾਜ ਪੱਧਰੀ:   ਖੇਡ ਤੈਰਾਕੀ ਅੰ-14 (ਲੜਕੇ) : ➢ 200 ਮੀ: ਫਰੀ ਸਟਾਇਲ: ਦਿਵਾਂਸ਼ ਸ਼ਰਮਾ ਨੇ ਪਹਿਲਾ ਸਥਾਨ, ਤ੍ਰਿਣਭ ਸ਼ਰਮਾ ਦੇ ਦੂਜਾ ਸਥਾਨ ਅਤੇ ਜਸਮਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।   ➢ 100 ਮੀ: ਬੈਕ ਸਟਰੋਕ: ਨਿਕੁੰਸ਼ ਬਹਿਲ ਪਹਿਲਾ ਸਥਾਨ, ਤ੍ਰਿਨਭ ਸ਼ਰਮਾਂ ਅਤੇ ਅਗਮਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।   ➢ 100 ਮੀ: ਬਰੈਂਸਟ ਸਟਰੋਕ: ਜਸਮਨ ਸਿੰਘ ਨੇ ਪਹਿਲਾ ਸਥਾਨ, ਪੁਭਨੂਰ ਸਿੰਘ ਨੇ ਦੂਜਾ ਸਥਾਨ ਅਤੇ ਅੰਗਦ ਵਾਲੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।   

➢ 200 ਮੀ: ਇੰਡ ਮੈਡਲੇ: ਨਿਕੁਜ ਬਹਿਲ ਨੇ ਪਹਿਲਾ ਸਥਾਨ, ਅਗਮਜੋਤ ਸਿੰਘ ਨੇ ਦੂਜਾ ਸਥਾਨ ਅਤੇ ਦਿਵਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੇ: ➢ 200ਮੀ: ਇੰਡ ਮੈਡਲੇ: ਰਵੀਨੂਰ ਸਿੰਘ ਨੇ ਪਹਿਲਾ ਸਥਾਨ, ਸਾਹਿਬਜੋਤ ਸਿੰਘ ਜੰਡੂ ਨੇ ਦੂਜਾ ਸਥਾਨ ਅਤੇ ਕੇਸ਼ਵ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।   ➢ 200ਮੀ: ਬੈਕ ਸਟਰੋਕ: ਜੂਝਾਰ ਸਿੰਘ ਗਿੱਲ ਨੇ ਪਹਿਲਾ ਸਥਾਨ, ਵੇਭਵ ਕੋਹਲੀ ਨੇ ਦੂਜਾ ਸਥਾਨ ਅਤੇ ਹਰਮੇਹਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 ਅੰਡਰ-21 ਲੜਕੇ: ➢ 100 ਮੀ: ਬਰੈਸਟ ਸਟਰੋਕ: ਅਵਤੇਸ਼ਵੀਰ ਸਿੰਘ ਪਹਿਲਾ ਸਥਾਨ, ਮਾਨਵਿੰਦਰਪੀਤ ਸਿੰਘ ਦੂਜਾ ਸਥਾਨ ਅਤੇ ਮੌਨੂੰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।   ➢ 200 ਮੀ: ਇੰਡ ਮੈਡਲੇ: ਆਰਵ ਸ਼ਰਮਾ ਨੇ ਪਹਿਲਾ ਸਥਾਨ, ਪੁਸ਼ਕਿਨ ਦੇਵਰਾ ਨੇ ਦੂਜਾ ਸਥਾਨ ਅਤੇ ਭਾਸਕਰ ਰਤਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD