Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦਾਂ ਨੂੰ ਕੀਤਾ ਨਮਨ

Komal Mittal, DC Hoshiarpur, Deputy Commissioner Hoshiarpur, Hoshiarpur, 65th Police Commemoration Day, Police Commemoration Day, National Police Commemoration Day, Police, Punjab Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Oct 2024

Last updated on: Oct 21, 2024, 00:00 IST

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਰੱਖੇ ਯਾਦਗਾਰੀ ਸਮਾਗਮ ਦੌਰਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਾਦਤ ਦੇਣ ਵਾਲੇ ਪੁਲਿਸ ਵਿਭਾਗ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਜ਼ਿਲਾ ਪੁਲੀਸ ਮੁਖੀ ਸੁਰੇਂਦਰ ਲਾਂਬਾ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਯਾਦ ਕੀਤਾ। 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਕਦੇ ਵੀ ਦੇਣਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੇਸ਼ ਦ ਸ਼ਹੀਦਾਂ ਨੂੰ ਸਿਜਦਾ ਕਰਦਾ ਹੈ। ਇਸ ਮੌਕੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਿਆ ਨਹੀ ਜਾ ਸਕਦਾ ਅਤੇ ਜਿਲਾ ਪੁਲਿਸ ਹਮੇਸ਼ਾ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ । 

ਉਨ੍ਹਾਂ ਕਿਹਾ ਕਿ ਜਿਲਾ ਪੁਲਿਸ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵੱਲੋਂ ਪਿਛਲੇ ਸਾਲ ਆਪਣੀ ਡਿਊਟੀ ਨਿਭਾਉੰਦਿਆਂ ਸ਼ਹੀਦੀ ਪਾਈ ਗਈ ਜਿਸ ਨੂੰ ਜਿਲਾ ਪੁਲਿਸ ਵੱਲੋਂ ਨਮਨ ਹੈ ਅਤੇ ਜਿਲਾ ਪੁਲਿਸ ਨੂੰ ਇਨ੍ਹਾਂ ਸ਼ਹੀਦਾਂ ‘ਤੇ ਪੂਰਾ ਗਰਵ ਹੈ। 

ਇਸ ਮੋਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤੇ ਗਏ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , 65th Police Commemoration Day , Police Commemoration Day , National Police Commemoration Day , Police , Punjab Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD