Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਮੀਜਲਸ/ਰੂਬੈਲਾ ਅਤੇ ਰੂਟੀਨ ਇੰਮੂਨਾਈਜੇਸ਼ਨ ਸਬੰਧੀ ਜਿਲ੍ਰਾ ਟਾਸਕ ਫੋਰਸ ਦੀ ਮੀਟਿੰਗ

ਆਪਣੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋ ਬਚਾਉਣ ਲਈ ਵੈਕਸੀਨ ਟੀਕੇ ਜਰੂਰ ਲਗਵਾਉ : ਸਿਵਲ ਸਰਜਨ

Paramvir Singh, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 24 Oct 2024

Last updated on: Oct 24, 2024, 00:00 IST

ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ  ਜੀ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ  ਵੱਲੋ  ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਮੀਟਿੰਗ ਹਾਲ ਤਰਨ ਤਾਰਨ ਵਿਖੇ ਰੁਟੀਨ ਇੰਮੂਨਾਈਜੇਸ਼ਨ ਅਤੇ ਮੀਜਲਸ ਰੂਬੇਲਾ ਦਾ ਖਾਤਮਾ  ਮੁਹਿੰਮ ਸਬੰਧੀ  ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਤ ਕੀਤੀ ਗਈ । 

ਇਸ ਮੀਟਿੰਗ ਵਿੱਚ ਜਿਲ੍ਰਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ , ਡਬਲਯੂ ਐਚ.ਓ. ਵੱਲੋ ਡਾ. ਇਸ਼ਤਾ  ਸਮੂਹ ਸਿਹਤ ਅਧੀਕਾਰੀਆਂ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਲਗਭਗ ਸਾਰੇ ਵਿਭਾਗਾਂ ਦੇ ਨੁਮਾਇੰਦੇ ਸ਼ਾਮਿਲ ਹੋਏ ਇਸ ਮੋਕੇ  ਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆਂ ਕਿ ਰੂਟੀਨ ਇੰਮੂਨਾਈਜੇਸ਼ਨ 12 ਕਿਸਮ ਦੀਆ ਮਾਰੂ ਬੀਮਾਰੀਆਂ ਤੇ ਅਸੀ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ । ਇਸ ਤੋ ਇਲਾਵਾ  ਮੀਜਲ ਅਤੇ ਰੂਬੈਲਾ ਦੇ ਅਜਿਹਿਆ ਬੀਮਾਰੀਆਂ ਹਨ ਜਿਨਾਂ ਕਰਕੇ ਭਾਰਤ ਵਿੱਚ ਬਹੁਤ ਸਾਰੇ ਬੱਚੇ ਹਰ ਸਾਲ ਬੀਮਾਰੀਆਂ ਦਾ ਸਿ਼ਕਾਰ ਹੋ ਜਾਦੇ ਹਨ । 

ਉਨਾਂ ਨੇ ਆਮ ਲੋਕਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਹ ਟੀਕੇ ਜਰੂਰ ਲਗਵਾਉਣ । ਉਨਾ ਕਿਹਾ ਕਿ ਰੂਬੇਲਾ ਬੀਮਾਰੀ ਜੇਕਰ ਇੱਕ ਗਰਭਵਤੀ ਨੁੰ ਹੋ ਜਾਵੇ ਤਾ ਉਸਦਾ ਬੱਚਾ ਜਮਾਦਰੂ ਅਪੰਗ ਜਿਵੇ ਕਿ ਅੰਨਾ , ਬੋਲਾ ਤੇ ਦਿਲ ਦੀਆ ਬੀਮਾਰੀਆ ਦਾ ਸਿ਼ਕਾਰ ਹੋ ਸਕਦਾ ਹੈ । ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਉਹਨਾ ਨੇ ਸਾਰੇ ਵਿਭਾਗਾ ਨੂੰ ਅਪੀਲ ਕੀਤੀ ਕਿ ਉਹ ਸਾਰੇ ਮਿਲ ਕੇ ਸਿਹਤ ਵਿਭਾਗ ਦੇ ਇਸ ਮਿਸ਼ਨ ਵਿੱਚ ਆਪਣਾ ਸਹਿਯੋਗ ਦੇਣ ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD