Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ

ਲੜਕੀਆਂ 21 ਸਾਲ ਉਮਰ ਵਰਗ ਵਿੱਚ ਸ਼ਿਵਾਨੀ ਸਹਿਗਲ ਪਠਾਨਕੋਟ ਨੇ 400 ਮੀਟਰ ਫਰੀ ਸਟਾਈਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਐਸ.ਏ.ਐਸ.ਨਗਰ , 24 Oct 2024

Last updated on: Oct 24, 2024, 00:00 IST

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ ਹੋ ਗਏ। ਇਹ ਰਾਜ ਪੱਧਰੀ ਮੁਕਾਬਲੇ 21 ਅਕਤੂਬਰ ਤੋਂ 24 ਅਕਤੂਬਰ ਤੱਕ ਚੱਲੇ, ਜਿਸ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡ ਮੁਕਾਬਲੇ ਵੱਖ ਵੱਖ ਉਮਰ ਵਰਗਾ ਵਿੱਚ ਕਰਵਾਏ ਗਏ, ਜਿਸ ਵਿੱਚ ਲੜਕੇ ਤੇ ਲੜਕੀਆਂ ਨੇ ਭਾਗ ਲਿਆ। ਲੜਕੀਆਂ 21 ਸਾਲ ਉਮਰ ਵਰਗ ਵਿੱਚ ਸ਼ਿਵਾਨੀ ਸਹਿਗਲ ਪਠਾਨਕੋਟ ਤੋਂ 400 ਮੀਟਰ ਫਰੀ ਸਟਾਈਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਹਿਤਾਕਸ਼ੀ ਨੇ ਦੂਜਾ ਸਥਾਨ ਅਤੇ ਦ੍ਰਿਸ਼ਟੀ ਸਭਰਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਇਸੇ ਤਰ੍ਹਾਂ 400 ਮੀਟਰ ਫਰੀ ਸਟਾਈਲ ਵਿੱਚ ਉਮਰ ਵਰਗ 17 ਸਾਲ ਲੜਕੀਆਂ ਧਰੀਤੀ ਮਹਾਜਨ ਨੇ ਪਹਿਲਾ ਸਥਾਨ, ਰਸ਼ਮੀਨ ਕੌਰ ਨੇ ਦੂਜਾ ਅਤੇ ਗੁਨਤਾਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਫਰੀ ਸਟਾਈਲ ਵਿੱਚ ਲੜਕੀਆਂ 14 ਸਾਲਾਂ ਵਰਗ ਵਿੱਚ ਜਸਲੀਨ ਕੌਰ ਲੁਧਿਆਣਾ ਨੇ ਪਹਿਲਾ ਸਥਾਨ, ਪਾਰੀ ਜਾਤ ਨੇ ਦੂਜਾ ਸਥਾਨ, ਮਿਸਿਕਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਜਿਲਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਵੰਡੇ ਅਤੇ ਭਵਿੱਖ ਵਿੱਚ ਹੋਰ ਵਧੀਆ ਖੇਡ ਲਈ ਕਾਮਨਾ ਕੀਤੀ ਤਾਂ ਜੋ ਖਿਡਾਰੀ ਆਪਣੀ ਸਟੇਟ ਦਾ, ਮਾਤਾ-ਪਿਤਾ ਅਤੇ ਕੋਚ ਸਾਹਿਬਾਨਾਂ ਦਾ ਨਾਮ ਰੋਸ਼ਨ ਕਰਨ। ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਅੱਜ ਲੱਕੀ ਡਰਾਅ ਵੀ ਕੱਢਿਆ ਗਿਆ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD