Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ

SARAS Mela,SARAS Mela Mohali,Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Oct 2024

Last updated on: Oct 25, 2024, 00:00 IST

ਬੀਤੀ 18 ਅਕਤੂਬਰ ਤੋਂ ਸੈਕਟਰ 88, ਮੋਹਾਲੀ ਦੇ ਖੁਲ੍ਹੇ ਗਰਾਊਂਡ ’ਚ ਸ਼ੁਰੂ ਹੋਇਆ ਸਰਸ ਮੇਲਾ 2024 ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਅੱਗੇ ਵੱਧ ਰਿਹਾ ਹੈ। ਮੇਲੀਆਂ ਨੂੰ ਮੇਲੇ ਵਿੱਚ ਹਰ ਰੰਗ ਆਪਣੇ ਵੱਲ ਆਕਰਸ਼ਿਤ ਕਰ ਰਿਹਾ ਹੈ। ਜਿੱਥੇ ਵੱਖ-ਵੱਖ ਕਾਰੀਗਰਾਂ ਦੇ ਹੱਥਾਂ ਨਾਲ਼ ਤਰਾਸ਼ੀਆਂ ਕਲਾਕ੍ਰਿਤਾਂ ਮੇਲੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ ਉੱਥੇ ਸੱਭਿਆਚਾਰਕ ਗਤੀਵਿਧੀਆਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ (ਰਾਸ਼ਟਰਪਤੀ ਅਵਾਰਡੀ) ਦੇ ਬਣਾਏ ਤੇਲ ਚਿੱਤਰ ਅਤੇ ਪੈਂਸਿਲ ਸਕੈੱਚ ਦਰਸ਼ਕਾਂ ਨੂੰ ਆਪਣੇ ਵੱਲ ਮੋਹ ਰਹੇ ਹਨ।

ਆਰਟਿਸਟ ਗੁਰਪ੍ਰੀਤ ਨਾਮਧਾਰੀ ਜਿਨ੍ਹਾਂ ਦੇ ਬਣਾਏ ਕੰਧ ਚਿੱਤਰ ਲੋਕ ਸਭਾ ਚੋਣਾਂ ਵੇਲ਼ੇ ਵੀ ਬਹੁਤ ਮਸ਼ਹੂਰ ਹੋਏ ਸਨ, ਆਪਣੇ ਚਿੱਤਰਾਂ ਰਾਹੀਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਬਣਾਇਆ ਪੰਜਾਬੀ ਫਿਲਮਾਂ ਦੀ ‘ਪਦਮ ਸ੍ਰੀ ’ ਅਵਾਰਡ ਨਾਲ ਸਨਮਾਨਿਤ ਸਿਰਮੌਰ ਕਲਾਕਾਰ ਨਿਰਮਲ ਰਿਸ਼ੀ ਦਾ ਚਿੱਤਰ ਮੇਲੀਆਂ ਵਿੱਚ ਬਹੁਤ ਮਕਬੂਲੀਅਤ ਹਾਸਿਲ ਕਰ ਰਿਹਾ ਹੈ।

ਪ੍ਰੋ. ਗੁਰਬਖਸ਼ੀਸ਼ ਅੰਟਾਲ ਦੇ ਪੈਂਸਿਲ ਸਕੈੱਚ ਜਿਨ੍ਹਾਂ ਵਿੱਚ ਮਧੂਬਾਲਾ ਅਤੇ ਜ਼ਿੰਦਗੀ ਦੀ ਖੇਡ ਨੂੰ ਦਰਸਾਉਂਦਾ ਪੈਂਸਿਲ ਸਕੈੱਚ ਮੇਲੀਆਂ ਨੂੰ ਸਟਾਲ ਨੰ. 11 ਉੱਤੇ ਰੁਕਣ ਲਈ ਮਜਬੂਰ ਕਰ ਰਿਹਾ ਹੈ। ਸਹਾਇਕ ਮੇਲਾ ਅਫਸਰ ਕਮ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫਸਰ ਬਲਜਿੰਦਰ ਸਿੰਘ ਗਰੇਵਾਲ ਅਤੇ ਬਲਾਕ ਡਿਵਲੈਪਮੈਂਟ ਅਫਸਰ ਧਨਵੰਤ ਸਿੰਘ ਰੰਧਾਵਾ ਵੱਲੋਂ ਵੀ ਇਨ੍ਹਾਂ ਚਿੱਤਰਾਂ ਦੀ ਵਿਸ਼ੇਸ਼ ਪ੍ਰਸੰਸਾ ਕੀਤੀ ਗਈ।

 

Tags: SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD