Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ 17 ਲੜਕੀਆਂ ਦੇ ਖੋ-ਖੋ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਸ਼ੁਰੂ

ਪੂਲ ਮੁਕਾਬਲਿਆਂ ਵਿੱਚ ਪਟਿਆਲਾ ਸਮੇਤ ਅੰਮ੍ਰਿਤਸਰ, ਫ਼ਾਜ਼ਿਲਕਾ ਜ਼ਿਲ੍ਹਿਆਂ ਨੇ ਆਪਣੇ-ਆਪਣੇ ਮੈਚ ਜਿੱਤੇ

Sports News, Patiala, Patiala News

Web Admin

Web Admin

5 Dariya News

ਪਟਿਆਲਾ , 26 Oct 2024

Last updated on: Oct 26, 2024, 00:00 IST

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ, ਬਾਸਕਟਬਾਲ, ਤੀਰ-ਅੰਦਾਜ਼ੀ, ਹੈਂਡਬਾਲ ਆਦਿ ਮੁਕਾਬਲਿਆਂ ਦੇ ਸਫਲਤਾ ਪੂਰਵਕ ਆਯੋਜਨ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਖੋ-ਖੋ ਲੜਕੀਆਂ ਉਮਰ ਗੁੱਟ ਅੰਡਰ-17 ਦੇ  ਰਾਜ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਡਾ: ਦਲਜੀਤ ਸਿੰਘ ਨੇ ਕਿਹਾ ਕੋਈ ਖੋ-ਖੋ ਅੰਡਰ 17 ਲੜਕੀਆਂ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਅੱਜ ਦੇ ਪੂਲ ਮੁਕਾਬਲਿਆਂ ਵਿੱਚ  ਪਟਿਆਲਾ ਨੇ ਬਰਨਾਲਾ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਰੂਪਨਗਰ ਨੂੰ, ਜਲੰਧਰ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ, ਫ਼ਿਰੋਜ਼ਪੁਰ ਨੇ ਤਰਨਤਾਰਨ ਨੂੰ, ਫ਼ਾਜ਼ਿਲਕਾ ਨੇ ਪਠਾਨਕੋਟ ਨੂੰ, ਸੰਗਰੂਰ ਨੇ ਗੁਰਦਾਸਪੁਰ ਨੂੰ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੋਹਾਲੀ ਨੂੰ, ਬਠਿੰਡਾ ਨੇ ਮਲੇਰਕੋਟਲਾ ਨੂੰ, ਮੋਗੇ ਨੇ ਕਪੂਰਥਲੇ ਨੂੰ ਹਰਾਇਆ।

ਜ਼ਿਲ੍ਹਾ ਟੂਰਨਾਮੈਂਟ ਸਕੱਤਰ ਚਰਨਜੀਤ ਸਿੰਘ ਭੁੱਲਰ ਅਤੇ ਸਪੋਰਟਸ ਵਿਭਾਗ ਪੰਜਾਬ ਤੋਂ ਸੁਖਦੀਪ ਸਿੰਘ ਕੋਚ ਖੋ-ਖੋ ਨੇ ਉਚੇਰੇ ਤੌਰ 'ਤੇ ਪਹੁੰਚ ਕੇ ਖਿਡਾਰੀਆਂ ਨੂੰ ਦਾ ਹੌਸਲਾ ਵਧਾਇਆ। ਇਸ ਮੌਕੇ ਤੇ ਖੋ-ਖੋ ਟੂਰਨਾਮੈਂਟ ਇੰਚਾਰਜ ਰਾਜੇਸ਼ ਕੁਮਾਰ ਮੋਦੀ ਪ੍ਰਿੰਸੀਪਲ ਮਾੜੂ, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ, ਕਮਲਦੀਪ ਸਿੰਘ ਖੋ-ਖੋ ਕੋਚ, ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਤੇ ਜਸਵਿੰਦਰ ਸਿੰਘ ਹਾਜ਼ਰ ਸਨ।

 

Tags: Sports News , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD