Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਸ ਮੇਲਾ ਮੋਹਾਲੀ ਦੇ ਨੌਵੇਂ ਦਿਨ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ

ਪੰਜਾਬ ਪੁਲਿਸ ਬੈਂਡ ਦੇ ਥਾਣੇਦਾਰਾਂ ਸਰਸ ਮੇਲੇ ਵਿੱਚ ਲੋਕ ਧੁਨਾਂ ਤੇ ਨਚਾਇਆ ਮੇਲੀਆਂ ਨੂੰ

SARAS Mela, SARAS Mela Mohali, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Oct 2024

Last updated on: Oct 26, 2024, 00:00 IST

ਆਜੀਵਿਕਾ ਸਰਸ ਮੇਲਾ-2024 ਜੋ ਕਿ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੀ ਧਰਤੀ ‘ਤੇ ਹਰ ਚੜ੍ਹਦੀ ਸਵੇਰ ਮੇਲੀਆਂ ਨੂੰ ਖੁਸ਼-ਆਮਦੀਦ ਕਹਿ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੀਆਂ ਦੇ ਮਨੋਰੰਜਨ ਲਈ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਹਰ ਰੋਜ਼ ਨਵੀਂ ਵੰਨਗੀਆਂ ਦੇ ਨਾਲ਼ ਮੇਲੀਆਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। 

ਅੱਜ ਮੇਲੇ ਦੇ ਨੌਵੇਂ ਦਿਨ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮੀਲੇਨੀਅਮ ਸਕੂਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਰਾਹੀਂ ਜਿੱਥੇ ਪਰਾਲੀ ਨਾ ਸਾੜਨ ਦਾ ਹੋਕਾ ਦਿੱਤਾ, ਉੱਥੇ ਨਾਲ਼ ਹੀ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ ਵੀ ਦਿੱਤਾ। ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕ ਸਤਵੀਰ ਸਿੰਘ ਗਿੱਲ ਵੱਲੋਂ ਮੇਲੇ ਦੀ ਖੂਬ ਸ਼ਲਾਘਾ ਕੀਤੀ ਗਈ। 

ਮੇਲੇ ਵਿੱਚ ਉੱਤਰ ਖੇਤਰੀ ਸੱਭਿਆਚਾਰ ਖੇਤਰ ਪਟਿਆਲਾ ਦੇ ਵੱਖ-ਵੱਖ ਲੋਕ-ਨਾਚ ਜਿੱਥੇ ਲੋਕਾਂ ਦਾ ਮਨੋਰੰਜਨ ਕਰ ਰਹੇ ਹਨ ਉੱਥੇ ਹੀ ਪੰਜਾਬ ਪੁਲਿਸ ਦਾ ਸੱਭਿਆਚਾਰਕ ਬੈਂਡ ਵੀ ਲੋਕ-ਗੀਤਾਂ ਅਤੇ ਲੋਕ ਨਾਚਾਂ ਰਾਹੀਂ ਮੇਲੀਆਂ ਨੂੰ ਆਪਣੇ ਵੱਖਰੇ ਅੰਦਾਜ ਵਿੱਚ ਝੁੰਮਣ ਲਗਾ ਰਿਹਾ ਹੈ ਜਾਂ ਕਹਿ ਲਈਏ ਬਿਨਾਂ ਡੰਡੇ ਤੋਂ ਢੋਲ ਦੇ ਡੱਗੇ,  ਬੰਸਰੀ ਦੀ ਮਿੱਠੀ ਧੁਨ, ਚਿਮਟੇ ਤੇ ਕਾਟੋਆਂ ਨਾਲ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਮੇਲੀਆਂ ਨੂੰ ਝੁੰਮਣ ਲਗਾ ਦਿੰਦੇ ਹਨ। 

ਗਰੁੱਪ ਲੀਡਰ ਹਰਿੰਦਰ ਸਿੰਘ ਢੀਂਡਸਾ, ਹਰਦੀਪ ਸਿੰਘ ਜੱਸੜ ਸਤਵਿੰਦਰ ਸਿੰਘ, ਕਰਮਰਾਜ ਕਰਮਾ ਅਤੇ ਹਰਵਿੰਦਰ ਕੌਰ ਵੱਲੋਂ ਲਗਾਤਾਰ ਲੋਕ-ਗੀਤ ਗਾ ਕੇ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮੈਡਮ ਕੁਲਵਿੰਦਰ ਕੌਰ, ਸ਼੍ਰੀ ਰਣਵੀਰ ਸਿੰਘ, ਹਰਮੀਤ ਕੌਰ ਅਤੇ ਉੱਤਰ ਖੇਤਰੀ ਸਭਿਆਚਾਰ ਕੇਂਦਰ ਵੱਲੋਂ ਸੰਜੀਵ ਸ਼ਾਦ ਵੱਲੋਂ ਬਾਖੂਬੀ ਨਿਭਾਈ ਗਈ।

 

Tags: SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD